=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੜਦੀ ਜਵਾਨੀ ਚ ਨੌਜਵਾਨ ਨੂੰ ਇਸ ਕਾਰਨ ਮਿਲੀ ਦਰਦਨਾਕ ਮੌਤ

ਆਈ ਤਾਜਾ ਵੱਡੀ ਖਬਰ

ਮਾਪੇ ਕਿੰਨੇ ਹੀ ਚਾਵਾਂ ਨਾਲ ਆਪਣੇ ਬੱਚਿਆਂ ਨੂੰ ਕਿੰਨੀਆਂ ਹੀ ਰੀਝਾਂ ਨਾਲ ਪਾਲਦੇ ਹਨ। ਪਰ ਕਈਵਾਰ ਅਜਿਹਾ ਕੁਝ ਵਾਪਰ ਜਾਂਦਾ ਹੈ ਜਿਸ ਨਾਲ ਸਾਰੀਆਂ ਸੱਧਰਾਂ ਚੂਰੋ ਚੂਰ ਹੋ ਜਾਂਦੀਆਂ ਹਨ। ਅਜਿਹੀ ਹੀ ਇਕ ਬਹੁਤ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਧਰਮਕੋਟ : ਅਵਾਰਾ ਪਸ਼ੂਆਂ ਕਾਰਨ ਨਿੱਤ ਦਿਨ ਪੰਜਾਬ ‘ਚ ਹੋ ਰਹੇ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਅਜਾਈ ਜਾ ਰਹੀਆਂ ਹਨ ਅਤੇ ਕਈਆਂ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ। ਸਥਾਨਕ ਸ਼ਹਿਰ ‘ਚ ਅੱਜ ਸਵੇਰੇ ਅਵਾਰਾ ਪਸ਼ੂਆਂ ਕਾਰਨ ਹੋਏ ਹਾਦਸੇ ਕਾਰਨ ਸ਼ਹਿਰ ਦੇ ਇੱਕ ਨੌਜਵਾਨ ਦੀ ਜਾਨ ਚਲੀ ਗਈ।

ਪ੍ਰਾਪਤ ਸੂਚਨਾ ਮੁਤਾਬਕ ਧਰਮਕੋਟ ਦਾ ਨੌਜਵਾਨ ਬਲਤੇਜ ਸਿੰਘ ਪੁੱਤਰ ਕੁਲਵੰਤ ਸਿੰਘ ਜੋ ਕਿ ਆਪਣੇ ਦੋਸਤ ਨਾਲ ਧਰਮਕੋਟ ਤੋਂ ਸਕੂਟਰ ਤੇ ਮੋਗਾ ਜਾ ਰਿਹਾ ਸੀ ਤਾਂ ਮਖੀਜਾ ਗੇਟ ਕੋਲ ਆਵਾਰਾ ਪਸ਼ੂਆਂ ਕਾਰਨ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵੇਂ ਨੌਜਵਾਨ ਜ਼ਖਮੀ ਹੋ ਗਏ ਜਦ ਕਿ ਮੋਗਾ ਲਿਜਾਂਦੇ ਹੋਏ ਇਕ ਨੌਜਵਾਨ ਬਲਤੇਜ ਸਿੰਘ ਨੇ ਰਸਤੇ ਵਿੱਚ ਮੌਤ ਹੋ ਗਈ। ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!