=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਇਸ ਥਾਂ ਤੋਂ ਇਕੱਠੇ ਮਿਲੇ 226 ਕੋਰੋਨਾ ਪੌਜੇਟਿਵ

ਇਸ ਥਾਂ ਤੋਂ ਇਕੱਠੇ ਮਿਲੇ 226 ਕੋਰੋਨਾ ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

6 ਅਗਸਤ – ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 11 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ਵਿਚ 9 ਮ੍ਰਿਤਕ ਮਰੀਜ ਲੁਧਿਆਣਾ ਨਾਲ ਜਦਕਿ ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਨਾਲ ਸਬੰਧਿਤ 1-1ਮ੍ਰਿਤਕ ਮਰੀਜ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਵਿੱਚ ਅੱਜ 226 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ 209 ਮਰੀਜ ਲੁਧਿਆਣਾ ਨਾਲ ਜਦਕਿ 17 ਮਰੀਜ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!