=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੂੰ ਲਗਾ ਵੱਡਾ ਝਟਕਾ ਹੋਈ ਇਸ ਸ਼ਖਸ਼ੀਅਤ ਦੀ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਮਾੜੀ ਖਬਰ ਪੰਜਾਬ ਕਾਂਗਰਸ ਦੇ ਲਈ ਆ ਰਹੀ ਹੈ। ਖਬਰ ਆਈ ਹੈ ਕੇ ਮਸ਼ਹੂਰ ਕਾਂਗਰਸੀ ਲੀਡਰ ਦੀ ਭਰ ਜਵਾਨੀ ਚ ਮੌਤ ਹੋ ਗਈ ਹੈ ਜਿਸ ਨਾਲ ਕਾਂਗਰਸੀ ਪਾਰਟੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਵੱਖ ਵੱਖ ਲੀਡਰਾਂ ਵਲੋਂ ਇਸ ਤੇ ਅਫਸੋਸ ਪ੍ਰਗਟ ਕੀਤਾ ਜਾ ਰਿਹਾ ਹੈ।

ਕਾਂਗਰਸ ਦੇ ਸੀਨੀਅਰ ਯੂਥ ਆਗੂ ਤੇ ਸਾਬਕਾ ਸੰਮਤੀ ਮੈਂਬਰ ਰਿੰਕੂ ਵਰਮਾ ਮੁੱਲਾਂਪੁਰ ਭਰ ਜਵਾਨੀ ਵਿੱਚ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ ਅਤੇ ਇਲਾਕੇ ਦੇ ਲੋਕਾਂ ਉਹ ਮਿੰਨੀ ਕੈਪਟਨ ਵਜੋਂ ਜਾਣਿਆ ਜਾਂਦਾ ਸੀ। ਇਲਾਕੇ ਵਿੱਚ ਕਾਂਗਰਸ ਪਾਰਟੀ ਦੇ ਸਰਗਰਮ ਵਰਕਰਾਂ ਵਿੱਚੋਂ ਇੱਕ ਸਨ।

ਰਿੰਕੂ ਵਰਮਾ ਦੇ ਅਚਾਨਕ ਅਕਾਲ ਚਲਾਣੇ ਤੇ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜਸਪਾਲ ਸਿੰਘ ਜ਼ੀਰਕਪੁਰ, ਅਕਾਲੀ ਆਗੂ ਰਾਣਾ ਰਣਜੀਤ ਸਿੰਘ ਗਿੱਲ, ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਆਪ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਡਾ. ਗੁਰਦਰਸ਼ਨ ਸਿੰਘ ਜੰਮੂ, ਪੁਰੀ ਟਰਸਟ ਦੇ ਚੇਅਰਮੈਨ ਅਰਵਿੰਦਪੁਰੀ, ਸਮਾਜ ਸੇਵੀ ਚੌਧਰੀ ਸਾਮ ਲਾਲ ਗੁੜਾ, ਅਰਜਨ ਸਿੰਘ ਕਾਂਸਲ,ਜਥੇਦਾਰ ਉਜਾਗਰ ਸਿੰਘ ਬਡਾਲੀ ਤੇ ਹੋਰਨਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!