ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਬਾਬਾ ਬਕਾਲਾ ਸਾਹਿਬ ਵਿਖੇ ਇਕ ਨਵ-ਵਿਆਹੁਤਾ ਵਲੋਂ ਕੋਈ ਚੀਜ਼ ਨਿਗਲ ਲਈ ਗਈ, ਜਿਸ ਕਾਰਣ ਉਸਦੀ ਮੌਤ ਹੋ ਗਈ। ਪ੍ਰਾਪਤ ਵੇਰਵੇ ਅਨੁਸਾਰ ਅਮਨਦੀਪ ਕੌਰ ਪੁੱਤਰੀ ਲਖਵਿੰਦਰ ਸਿੰਘ ਵਾਸੀ ਵਡਾਲਾ ਕਲਾਂ ਦਾ ਵਿਆਹ ਤਿੰਨ ਕੁ ਸਾਲ ਪਹਿਲਾਂ ਸ਼ਮਸ਼ੇਰ ਸਿੰਘ ਪੁੱਤਰ ਕੁਲਵੰਤ ਸਿੰਘ, ਵਾਸੀ ਬਾਬਾ ਬਕਾਲਾ ਸਾਹਿਬ ਨਾਲ ਹੋਇਆ ਸੀ ।

ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸਹੁਰੇ ਪਰਿਵਾਰ ਵਾਲੇ ਲੜਕੀ ਨੂੰ ਅਕਸਰ ਦਾਜ ਘੱਟ ਲਿਆਉਣ ਦੇ ਤਾਹਨੇ-ਮਹਿਣੇ ਦਿੰਦੇ ਸਨ ਅਤੇ ਕਥਿਤ ਤੌਰ ਤੇ। ਕੁੱ ਟ ਮਾ – ਰ। ਵੀ ਕਰਦੇ ਸਨ, ਜਿਸ ਕਰਕੇ ਅਮਨਦੀਪ ਕੌਰ ਨੇ ਬੀਤੇ ਕੱਲ੍ਹ ਕੋਈ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ।

ਪੁਲਸ ਚੌਂਕੀ ਇੰਚਾਰਜ ਵਿਕਟਰ ਸਿੰਘ ਨੇ ਲੋਥ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪੋਸਟ ਮਾਟਰਮ ਲਈ ਭਿਜਵਾ ਦਿੱਤਾ ਹੈ। ਪੁਲਸ ਨੇ ਮੁਲਜ਼ਮ ਪਤੀ ਸ਼ਮਸ਼ੇਰ ਸਿੰਘ ਪੁੱਤਰ ਕੁਲਵੰਤ ਸਿੰਘ, ਸੱਸ ਗੁਰਦੇਵ ਕੌਰ ਪਤਨੀ ਕੁਲਵੰਤ ਸਿੰਘ ਅਤੇ ਦਰਾਣੀ ਰਾਜਵਿੰਦਰ ਕੌਰ ਪਤਨੀ ਬਲਸ਼ੇਰ ਸਿੰਘ ਖ਼ਿਲਾਫ਼ ਧਾਰਾ 306/34 ਆਈ. ਪੀ. ਸੀ. ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਵਾਪਰਿਆ ਕਹਿਰ ਨਵ ਵਿਆਹੁਤਾ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ
ByadminAugust 7, 2020Comments Off on ਪੰਜਾਬ ਚ ਵਾਪਰਿਆ ਕਹਿਰ ਨਵ ਵਿਆਹੁਤਾ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ
Previous Postਹੁਣ ਇਥੇ ਇਸ ਤਰੀਕੇ ਨਾਲ ਖੁਲਣਗੀਆਂ ਦੁਕਾਨਾਂ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿਲਾ ਬਾਰੇ ਹੁਣੇ ਹੁਣੇ ਆਈ ਬੇਹੱਦ ਮਾੜੀ ਖਬਰ