ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਮਸ਼ਹੂਰ ਕਾਂਗਰਸੀ ਲੀਡਰ ਤੇ ਵੱਡਾ ਹਮਲਾ ਹੋਇਆ ਹੈ। ਇਸ ਖਬਰ ਨਾਲ ਸਾਰੇ ਇਲਾਕੇ ਵਿਚ ਹਾਹਾਕਾਰ ਮੱਚ ਗਈ ਹੈ।

ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂ ਅਮਰੀਕ ਸਿੰਘ ਬਿੱਟਾ ਨੂੰ ਅਣਪਛਾਤਿਆਂ ਵੱਲੋਂ। ਗੋ ਲੀ। ਮਾ ਰ। ਦੇਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਅਮਰੀਕ ਸਿੰਘ ਬਿੱਟਾ, ਜੋ ਪ੍ਰੀਤਮ ਇਨਕਲੇਵ ਵਿਖੇ ਰਹਿ ਰਹੇ ਹਨ, ਦੇਰ ਸ਼ਾਮ ਘਰੋਂ ਬਾਹਰ ਨਿਕਲੇ ਤਾਂ ਮੋਟਰਸਾਈਕਲ ਸਵਾਰ ਦੋ ਵਿਅਕਤੀ, ਜਿੰਨਾ ਮੂੰਹ ਬੰਨ੍ਹੇ ਹੋਏ ਸਨ, ਨੇ ਸਿੱਧੀ। ਗੋ ਲੀ। ਚਲਾ ਦਿੱਤੀ, ਜੋ ਉਨ੍ਹਾਂ ਦੇ ਪੱਟ ਵਿਚ ਲੱਗੀ।

ਅਮਰੀਕ ਸਿੰਘ ਬਿੱਟਾ ਨੂੰ ਸ੍ਰੀ ਗੁਰੂ ਰਾਮ ਦਾਸ ਹਸਪਤਾਲ, ਵੱਲਾ ਵਿਖੇ ਦਾਖਲ ਕਰਵਾਇਆ ਗਿਆ ਹੈ।ਇਸ ਖਬਰ ਦੇ ਆਉਣ ਨਾਲ ਕਾਂਗਰਸ ਵਿਚ ਚਿੰਤਾ ਦੀ ਲਹਿਰ ਦੌੜ ਗਈ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਇਸ ਮਸ਼ਹੂਰ ਕਾਂਗਰਸੀ ਲੀਡਰ ਬਾਰੇ ਆਈ ਮਾੜੀ ਖਬਰ
ByadminAugust 7, 2020Comments Off on ਪੰਜਾਬ ਚ ਇਸ ਮਸ਼ਹੂਰ ਕਾਂਗਰਸੀ ਲੀਡਰ ਬਾਰੇ ਆਈ ਮਾੜੀ ਖਬਰ
Previous Postਸਿੱਖ ਨੌਜਵਾਨ ਨੇ ਆਪਣੀ ਜਾਨ ਦੇ ਕੇ ਬਚਾਈ ਇਸ ਤਰਾਂ 3 ਬੱਚਿਆਂ ਦੀ ਜਾਨ – ਗੋਰਿਆਂ ਦੀਆਂ ਵੀ ਨਿਕਲੀਆਂ ਧਾਹਾਂ
Next Postਹੁਣੇ ਹੁਣੇ ਇੰਡੀਆ ਚ 191 ਯਾਤਰੀਆਂ ਨਾਲ ਭਰਿਆ ਜਹਾਜ ਹੋਇਆ ਕਰੇਸ਼ ਛਾਇਆ ਸੋਗ