=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਦੀ ਅਖੀਰ – ਅੱਜ ਇਥੋਂ ਇਥੋਂ ਮਿਲੇ 998 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਇਥੋਂ ਇਥੋਂ ਮਿਲੇ 998 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ‘ਚ 998 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 22928 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 14880 ਮਰੀਜ਼ ਠੀਕ ਹੋ ਚੁੱਕੇ, ਬਾਕੀ 7506 ਮਰੀਜ ਇਲਾਜ਼ ਅਧੀਨ ਹਨ। ਪੀੜਤ 123 ਮਰੀਜ਼ ਆਕਸੀਜਨ ਅਤੇ 26 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 168 ਅਤੇ ਪਟਿਆਲਾ ਤੋਂ 139 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 562 ਮਰੀਜ਼ ਮੌਤਾਂ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 23 ਮੌਤਾਂ ‘ਚ 12 ਲੁਧਿਆਣਾ, 3 ਪਟਿਆਲਾ, 1 ਜਲੰਧਰ, 1 ਬਰਨਾਲਾ, 1 ਸੰਗਰੂਰ, 2 ਅੰਮ੍ਰਿਤਸਰ, 1 ਨਵਾਂ ਸ਼ਹਿਰ, 1 ਮੁਹਾਲੀ ਤੇ 1 ਰੋਪੜ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 21 ਲੱਖ, 8 ਹਜ਼ਾਰ, 705 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 14 ਲੱਖ, 43 ਹਜ਼ਾਰ, 183 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ 42798 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 95 ਲੱਖ, 97 ਹਜ਼ਾਰ, 250 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 25 ਲੱਖ, 87 ਹਜ਼ਾਰ, 296 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ 7 ਲੱਖ, 24 ਹਜ਼ਾਰ, 983 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।




error: Content is protected !!