=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

3 ਭੈਣਾਂ ਦੇ ਇਕਲੋਤੇ ਭਰਾ ਨਾਲ ਕਨੇਡਾ ਚ ਵਾਪਰਿਆ ਇਹ ਭਾਣਾ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। 3 ਭੈਣਾਂ ਦੇ ਇਕਲੋਤੇ ਭਰਾ ਨਾਲ ਇਹ ਭਾਣਾ ਵਾਪਰ ਗਿਆ ਹੈ। ਜਿਸ ਨਾਲ ਪੰਜਾਬ ਚ ਵੀ ਸੋਗ ਦੀ ਲਹਿਰ ਛਾ ਗਈ ਹੈ।

ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ 31 ਸਾਲਾ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਵੀਰ ਸਿੰਘ ਚੀਮਾ ਪੁੱਤਰ ਸੁਖਦੇਵ ਸਿੰਘ ਕਾਲਖ ਵਾਲੇ ਵਾਸੀ ਵਜੀਦਕੇ ਕਲਾਂ ਪੰਜ ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ ‘ਚ ਆਪਣੇ ਪੂਰੇ ਪਰਿਵਾਰ ਸਮੇਤ ਸਰੀਂ, ਕੈਨੇਡਾ ਗਿਆ ਸੀ। ਉੱਥੇ ਪੱਕੇ ਤੌਰ ‘ਤੇ ਰਹਿ ਰਿਹਾ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਰਾਜਵੀਰ ਸਿੰਘ ਚੀਮਾ ਦੀ ਸ਼ੁੱਕਰਵਾਰ ਦੀ ਸ਼ਾਮ ਨੂੰ 4 ਵਜੇ ਅਚਾਨਕ ਮੌਤ ਹੋ ਗਈ। ਇਸ ਸਬੰਧੀ ਉਨ੍ਹਾਂ ਨੂੰ ਕੈਨੇਡਾ ਤੋਂ ਫ਼ੋਨ ‘ਤੇ ਜਾਣਕਾਰੀ ਦਿੱਤੀ ਗਈ। ਚਚੇਰੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਜਵੀਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਪੁੱਤਰ, ਪਤਨੀ ਅਤੇ ਮਾਪਿਆਂ ਨੂੰ ਰੋਂਦਿਆਂ ਕੁਰਲਾਉਂਦਿਆਂ ਛੱਡ ਗਿਆ। ਉਨ੍ਹਾਂ ਦੱਸਿਆ ਕਿ ਰਾਜਵੀਰ ਸਿੰਘ ਦਾ ਸ ਸ ਕਾਰ ਸਰੀਂ, ਕੈਨੇਡਾ ਵਿਚ ਹੀ ਕੀਤਾ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!