=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਇਸ ਪ੍ਰਸਿੱਧ ਸਖਸ਼ੀਅਤ ਦੀ ਹੋਈ ਅਚਾਨਕ ਮੌਤ ਨਾਲ ਛਾਇਆ ਸੋਗ

ਇਸ ਪ੍ਰਸਿੱਧ ਸਖਸ਼ੀਅਤ ਦੀ ਹੋਈ ਅਚਾਨਕ ਮੌਤ

ਇਸ ਵੇਲੇ ਦੀ ਵੱਡੀ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਪੰਜਾਬ ਦੇ ਬਾਘਾ ਪੁਰਾਣ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਥੋਂ ਦੀ ਇੱਕ ਪ੍ਰਸਿੱਧ ਸਖਸ਼ੀਅਤ ਹਮੇਸ਼ਾ ਹਮੇਸ਼ਾ ਲੀ ਦੁਨੀਆਂ ਨੂੰ ਅਲਵਿਦਾ ਆਖ ਗਈ ਹੈ।

ਹਲਕਾ ਬਾਘਾ ਪੁਰਾਣਾ ‘ਚ ਆਪਣੀ ਨਿਵੇਕਲੀ ਪਹਿਚਾਣ ਰੱਖਣ ਵਾਲੇ ਪਿੰਡ ਸੇਖਾ ਕਲਾਂ ਦੇ ਨਾਮੀ ਸਿੱਧੂ ਪਰਿਵਾਰ ਅਤੇ ਸੀਨੀਅਰ ਕਾਂਗਰਸੀ ਆਗੂ ਮਾਸਟਰ ਹਰਬੰਸ ਸਿੰਘ ਨੰਬਰਦਾਰ ਜੋ ਬੀਤੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੀ ਮੌਤ ਨਾਲ ਨਗਰ ਸੇਖਾ ਕਲਾਂ ਅਤੇ ਇਲਾਕੇ ਦੇ ਕਾਂਗਰਸੀ ਖੇਮਿਆਂ ‘ਚ ਸੋਗ ਦੀ ਲਹਿਰ ਦੌੜ ਗਈ।

ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਇਲਾਕੇ ਦੀ ਕਾਂਗਰਸੀ ਅਤੇ ਅਕਾਲੀ ਲੀਡਰਸ਼ਿਪ ਨੇ ਉਨ੍ਹਾਂ ਦੇ ਸਪੁੱਤਰ ਗੁਰਵੀਰ ਸਿੰਘ ਸਿੱਧੂ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਿਹਾ ਕਿ ਮਾਸਟਰ ਹਰਬੰਸ ਸਿੰਘ ਦੇ ਚਲੇ ਜਾਣ ਨਾਲ ਨਗਰ ਨੂੰ ਵੱਡਾ ਘਾਟਾ ਪਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!