ਆਈ ਤਾਜਾ ਵੱਡੀ ਖਬਰ

ਜਿਥੇ ਪੰਜਾਬ ਚ ਕੋਰੋਨਾ ਦਾ ਕਰਕੇ ਲੋਕਾਂ ਦਾ ਮੰਦਾ ਲਗਿਆ ਪਿਆ ਹੈ ਓਥੇ ਅਕਾਲੀ ਦਲ ਬਾਦਲ ਲਈ ਵੀ ਰੋਜ ਕੋਈ ਨਾ ਕੋਈ ਮਾੜੀ ਖਬਰ ਆ ਰਹੀ ਹੈ। ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪ੍ਰਕਾਸ਼ ਸਿੰਘ ਬਾਦਲ ਦੀ ਪਾਰਟੀ ਨੂੰ ਛੱਡ ਕੇ ਇਹ ਸੀਨੀਅਰ ਆਗੂ ਨੇ ਫ਼ਤੇ ਬੁਲਾ ਦਿੱਤੀ ਹੈ। ਜਿਸ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲਗਾ ਮੰਨਿਆ ਜਾ ਰਿਹਾ ਹੈ।

-ਸੀਨੀਅਰ ਅਕਾਲੀ ਆਗੂ ਅਤੇ ਮਾਨਸਾ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਪਾਰਟੀ ਉੱਪਰ ਰਾਜਨੀਤਕ ਤੇ ਧਾਰਮਿਕ ਮੁੱਦਿਆਂ ‘ਤੇ ਪਿੱਠ ਦਿਖਾਉਣ ਦਾ ਦੋਸ਼ ਲਗਾਇਆ ਹੈ। ਜ਼ਿਕਰਯੋਗ ਹੈ ਕਿ ਉਹ ਪਿਛਲੇ ਦਿਨਾਂ ਤੋਂ ਕੁਝ ਕਾਰਨਾਂ ਕਰਕੇ ਅਕਾਲੀ ਦਲ ਤੋਂ ਖਫ਼ਾ ਸਨ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਵਲੋਂ ਉਨਾਂ ਨੂੰ ਕਈ ਦਿਨਾਂ ਤੋਂ ਮਨਾਉਣ ਦੇ ਯਤਨ ਜਾਰੀ ਸਨ ਪਰ ਸ਼੍ਰੋਮਣੀ ਕਮੇਟੀ ਮੈਂਬਰ ਟੱਸ ਤੋਂ ਮੱਸ ਨਹੀਂ ਹੋ ਰਹੇ ਸਨ, ਨੇ ਆਖ਼ਰ ਅੱਜ ਆਪਣਾ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਏਜੰਡਾ ਤਿਆਗਣ ਦੇ ਨਾਲ ਹੀ ਸੂਬੇ ਦੇ ਭਖਦੇ ਮਸਲਿਆਂ ਤੋਂ ਪਿਛਾਂਹ ਹੱਟ ਗਿਆ ਹੈ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ
ByadminAugust 10, 2020Comments Off on ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ
Previous Postਕੋਰੋਨਾ ਕਹਿਰ : ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਬਾਰੇ ਆਈ ਇਹ ਵੱਡੀ ਖਬਰ
Next Postਪੰਜਾਬ ਚ ਇਥੇ ਡਿਗਿਆ ਕੋਰੋਨਾ ਦਾ ਪਹਾੜ –ਇਕੋ ਥਾਂ ਤੋਂ ਇਕੱਠੇ ਮਿਲੇ 246 ਪੌਜੇਟਿਵ
