ਇਥੇ ਮੀਂਹ ਨੇ ਕਰਾਤੀ ਧੰਨ ਧੰਨ

ਕੱਲ੍ਹ ਅੰਮ੍ਰਿਤਸਰ ‘ਚ ਸਵੇਰ ਤੋਂ ਬੱਦਲਵਾਈ ਤੋਂ ਬਾਅਦ ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰ ਮ ਸ ਭਰੀ ਗਰਮੀ ਤੋਂ ਕੁੱਝ ਰਾਹਤ ਮਿਲੀ। ਉੱਥੇ ਹੀ, ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ‘ਚ ਦੁਪਿਹਰ ਤੋਂ ਹੋ ਰਹੀ ਬਾਰਿਸ਼ ਦੇ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਪਾਣੀ ਸ਼ਹਿਰ ਦੀਆਂ ਸੜਕਾਂ,ਗਲੀਆਂ, ਮੁੱਹਲਿਆਂ ‘ਚ ਪਾਣੀ ਖਾਲੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਾਇਆ। ਪਰ ਲੋਕਾਂ ਨੇ ਹੁੰ ਮ ਸ ਭਰੀ ਗਰਮੀ ਤੋਂ ਰਾਹਤ ਪਾਈ ਅਤੇ ਲੋਕਾਂ ਵਿਚ ਇਸ ਗਲ੍ਹ ਦੀ ਖੁਸ਼ੀ ਦੇਖੀ ਗਈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਇਥੇ ਮੀਂਹ ਨੇ ਕਰਾਤੀ ਧੰਨ ਧੰਨ ਸੜਕਾਂ ਨੇ ਨਹੀਂ ਝੱਲਿਆ ਪਾਣੀ
ByadminAugust 10, 2020Comments Off on ਪੰਜਾਬ ਚ ਇਥੇ ਮੀਂਹ ਨੇ ਕਰਾਤੀ ਧੰਨ ਧੰਨ ਸੜਕਾਂ ਨੇ ਨਹੀਂ ਝੱਲਿਆ ਪਾਣੀ
Previous Postਤਾਜਾ ਵੱਡੀ ਖਬਰ – WHO ਨੇ ਦੁਨੀਆਂ ਨੂੰ ਦਿੱਤੀ ਇਹ ਸਖਤ ਚੇਤਾਵਨੀ ਕੋਰੋਨਾ ਬਾਰੇ
Next Postਕੋਰੋਨਾ ਕਹਿਰ : ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਬਾਰੇ ਆਈ ਇਹ ਵੱਡੀ ਖਬਰ