ਆਖਰ ਆ ਹੀ ਗਏ ਕੈਪਟਨ ਦੇ ਸਮਾਰਟ ਫੋਨ! ਵੇਖੋ ਪਹਿਲੀ ਝਲਕ

ਪੰਜਾਬ ਸਰਕਾਰ ਨੇ ਆਖਰ ਸੱਤਾ ਹਾਸਲ ਕਰਨ ਦੇ ਤਕਰੀਬਨ ਸਾਢੇ ਤਿੰਨ ਸਾਲ ਬਾਅਦ ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦੇਣ ਵਾਲਾ ਆਪਣਾ ਵਾਅਦਾ ਪੂਰਾ ਕਰਨ ਦੀ ਤਿਆਰੀ ਕਰ ਲਈ ਹੈ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਫੋਨਾਂ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਇਨ੍ਹਾਂ ਫੋਨ ਦੀਆਂ ਫੋਟੋਆਂ ਸਾਂਝੀਆਂ ਕੀਤੀ ਹੈ।

15 ਅਗਸਤ ਤੱਕ ਸਰਕਾਰ 50,000 ਸਮਾਰਟ ਫੋਨ ਵੰਡੇਗੀ। ਸਰਕਾਰੀ ਸਕੂਲਾਂ ਦੀਆਂ 12ਵੀਂ ਦੀਆਂ ਵਿਦਿਆਰਥਣਾਂ ਨੂੰ ਪਹਿਲਾਂ ਫੋਨ ਦਿੱਤੇ ਜਾਣਗੇ। ਲਾਵਾ ਕੰਪਨੀ ਦੇ ਇਸ ਫੋਨ ਉਤੇ ਕੈਪਟਨ ਸਮਾਰਟ ਕਨੇਕਟ ਦਾ ਲੋਗੋ ਲੱਗਿਆ ਹੋਇਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਤੇ ਆਖਰ ਆ ਹੀ ਗਏ ਕੈਪਟਨ ਦੇ ਸਮਾਰਟ ਫੋਨ ਦੇਖੋ ਫੋਨ ਦੀ ਪਹਿਲੀ ਝਲਕ
ByadminAugust 10, 2020Comments Off on ਤੇ ਆਖਰ ਆ ਹੀ ਗਏ ਕੈਪਟਨ ਦੇ ਸਮਾਰਟ ਫੋਨ ਦੇਖੋ ਫੋਨ ਦੀ ਪਹਿਲੀ ਝਲਕ
Previous Postਕੋਰੋਨਾ ਨੇ ਹਿਲਾਇਆ ਪੰਜਾਬ – ਅੱਜ ਇਥੋਂ ਇਥੋਂ ਮਿਲੇ 988 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਹੋਇਆ ਮੌਤ ਦਾ ਤਾਂਡਵ