ਹੋਈਆਂ ਏਨੀਆਂ ਜਿਆਦਾ ਮੌਤਾਂ ਅਤੇ ਮਿਲੇ 1002 ਪੌਜੇਟਿਵ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਵਾਇਰਸ ਦੇ ਨਵੇਂ ਕੇਸ ਆਉਣ ਤੇ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ‘ਚ 1002 ਨਵੇਂ ਕੇਸ ਦਰਜ ਕੀਤੇ ਗਏ ਜਦਕਿ 32 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਮ – ਰ – ਨ ਵਾਲਿਆਂ ਦਾ ਅੰਕੜਾ 636 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 25889 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 16790 ਲੋਕ ਜਿੱਤ ਚੁੱਕੇ ਹਨ। ਮੌਜੂਦਾ ਸਮੇਂ 8463 ਐਕਟਿਵ ਕੇਸ ਹਨ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋ ਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕੋਰੋਨਾ ਨੇ ਅੱਜ ਹਿਲਾਇਆ ਪੰਜਾਬ – ਹੋਈਆਂ ਏਨੀਆਂ ਜਿਆਦਾ ਮੌਤਾਂ ਅਤੇ ਮਿਲੇ 1002 ਪੌਜੇਟਿਵ
ByadminAugust 11, 2020Comments Off on ਕੋਰੋਨਾ ਨੇ ਅੱਜ ਹਿਲਾਇਆ ਪੰਜਾਬ – ਹੋਈਆਂ ਏਨੀਆਂ ਜਿਆਦਾ ਮੌਤਾਂ ਅਤੇ ਮਿਲੇ 1002 ਪੌਜੇਟਿਵ
Previous Postਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਹਸਪਤਾਲ ਚ ਅਚਾਨਕ ਮੌਤ, ਛਾਇਆ ਸੋਗ
Next Postਹੁਣੇ ਹੁਣੇ ਕੈਪਟਨ ਨੇ ਕਰਫਿਊ ਬਾਰੇ ਕਰਤਾ ਇਹ ਵੱਡਾ ਐਲਾਨ ਕੱਲ੍ਹ ਨੂੰ ਹੋਵੇਗਾ ਲਾਗੂ