=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਹੁਣ ਇਥੇ ਆਈ ਕੋਰੋਨਾ ਹਨੇਰੀ – ਇਕੋ ਥਾਂ ਤੋਂ ਇਕੱਠੇ ਮਿਲੇ 255 ਪੌਜੇਟਿਵ

ਇਕੋ ਥਾਂ ਤੋਂ ਇਕੱਠੇ ਮਿਲੇ 255 ਪੌਜੇਟਿਵ

ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।

ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ‘ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ 10 ਹੋਰਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚੋਂ 7 ਲੁਧਿਆਣਾ, 2 ਜਲੰਧਰ ਅਤੇ 1 ਮ੍ਰਿਤਕ ਮਰੀਜ਼ ਗੁਰਦਾਸਪੁਰ ਨਾਲ ਸੰਬੰਧਿਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਅੱਜ ਕੋਰੋਨਾ ਦੇ 255 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ 243 ਲੁਧਿਆਣਾ ਨਾਲ, ਜਦਕਿ 12 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸੰਬੰਧਿਤ ਹਨ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!