=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਅੱਜ ਕੋਰੋਨਾ ਹੋ ਗਿਆ ਬੇ ਕਾਬੂ – ਇਥੋਂ ਇਥੋਂ ਮਿਲੇ 1020 ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ

ਇਥੋਂ ਇਥੋਂ ਮਿਲੇ 1020 ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ

ਅੱਜ ਪੰਜਾਬ ‘ਚ 1020 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 26909 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 17212 ਮਰੀਜ਼ ਠੀਕ ਹੋ ਚੁੱਕੇ, ਬਾਕੀ 9022 ਮਰੀਜ ਇਲਾਜ ਅਧੀਨ ਹਨ। ਪੀੜਤ 142 ਮਰੀਜ਼ ਆਕਸੀਜਨ ਅਤੇ 18 ਮਰੀਜ਼ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 229, ਜਲੰਧਰ 130 ਤੇ ਮੁਹਾਲੀ ਤੋਂ 104 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 675 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 39 ਮੌਤਾਂ ‘ਚ 4 ਪਟਿਆਲਾ, 13 ਲੁਧਿਆਣਾ, 6 ਹੁਸ਼ਿਆਰਪੁਰ, 3 ਜਲੰਧਰ, 3 ਅੰਮ੍ਰਿਤਸਰ, 1 ਸੰਗਰੂਰ, 1 ਬਠਿੰਡਾ, 2 ਗੁਰਦਾਸਪੁਰ, 2 ਪਠਾਨਕੋਟ, 1 ਬਰਨਾਲਾ, 1 ਫਤਿਹਗੜ੍ਹ ਸਾਹਿਬ ਤੇ 2 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 23 ਲੱਖ, 60 ਹਜ਼ਾਰ, 358 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 16 ਲੱਖ, 62 ਹਜ਼ਾਰ, 457 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਇਸ ਨਾਲ 46536 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੁਣ ਤੱਕ ਦੁਨੀਆਂ ਭਰ ‘ਚ 2 ਕਰੋੜ, 5 ਲੱਖ, 92 ਹਜ਼ਾਰ, 461 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 34 ਲੱਖ, 97 ਹਜ਼ਾਰ, 937 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਇਸ ਨਾਲ 7 ਲੱਖ, 47 ਹਜ਼ਾਰ, 140 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।




error: Content is protected !!