ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਦੁਨੀਆਂ ਦੇ ਮਸ਼ਹੂਰ ਕ੍ਰਿਕਟਰ ਅਤੇ ਭਾਰਤੀ ਟੀਮ ਦੇ ਸਾਬਕਾ ਕੈਪਟਨ ਮਹਿੰਦਰ ਸਿੰਘ ਧੋਨੀ ਦੇ ਬਾਰੇ ਆ ਰਹੀ ਹੈ। ਸਾਰੀ ਦੁਨੀਆਂ ਵਿਚ ਮਹਿੰਦਰ ਸਿੰਘ ਧੋਨੀ ਦੇ ਲੱਖਾਂ ਕਰੋੜਾਂ ਫੈਨ ਹਨ। ਇਸ ਖਬਰ ਨੂੰ ਸੁਣਕੇ ਉਸਦੇ ਲੱਖਾਂ ਕਰੋੜਾ ਪ੍ਰਸੰਸਕਾਂ ਦੇ ਚਿਹਰੇ ਉਡ ਗਏ ਹਨ।

ਨਵੀਂ ਦਿੱਲੀ: ਮਹਿੰਦਰ ਸਿੰਘ ਧੋਨੀ ਨੇ ਅੰਤਰਾਸ਼ਟਰੀ ਕ੍ਰਿਕੇਟ ਤੋਂ ਸਨਿਆਸ ਲੈ ਲਿਆ ਹੈ। ਇਸ ਬਾਰੇ ਧੋਨੀ ਵਲੋਂ ਖੁਦ ਐਲਾਨ ਕੀਤਾ ਗਿਆ ਹੈ। ਧੋਨੀ ਨੇ ਸੋਸ਼ਲ ਮੀਡੀਆ ਰਾਹੀਂ ਇਹ ਖ਼ਬਰ ਸਾਂਝੀ ਕੀਤੀ ਹੈ। ਨਾਲ ਹੀ ਉਨ੍ਹਾਂ ਲੋਕਾਂ ਦਾ ਸਮਰਥਨ ਕਰਨ ਲਈ ਧੰਨਵਾਦ ਵੀ ਕੀਤਾ।

ਧੋਨੀ ਨੇ ਇੰਸਟਾਗ੍ਰਾਮ ‘ਤੇ ਇੱਕ ਚਾਰ ਮਿੰਟ ਲੰਬੀ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ਵਿੱਚ ਆਪਣੀ ਕ੍ਰਿਕਟ ਦੀ ਜ਼ਿੰਦਗੀ ਦੀ ਇੱਕ ਝਲਕ ਦਿੱਖ ਰਹੀ ਹੈ ਅਤੇ ਬੈਕਗ੍ਰਾਉਂਡ ਵਿੱਚ ਇੱਕ ਗਾਣਾ ਵੀ ਵੱਜ ਰਿਹਾ ਹੈ। ਧੋਨੀ ਫਿਲਹਾਲ ਉਹ ਆਈਪੀਐਲ ਖੇਡਦੇ ਰਹਿਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਮਸ਼ਹੂਰ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਬਾਰੇ ਆਈ ਵੱਡੀ ਖਬਰ ਉਡੇ ਲੋਕਾਂ ਦੇ ਚਿਹਰੇ
ByadminAugust 15, 2020Comments Off on ਹੁਣੇ ਹੁਣੇ ਮਸ਼ਹੂਰ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਬਾਰੇ ਆਈ ਵੱਡੀ ਖਬਰ ਉਡੇ ਲੋਕਾਂ ਦੇ ਚਿਹਰੇ
Previous Postਪੰਜਾਬ ਚ ਕੋਰੋਨਾ ਦਾ ਕਹਿਰ ਕੰਬਿਆ ਪੰਜਾਬ – ਅੱਜ ਇਥੋਂ ਇਥੋਂ ਮਿਲੇ 1033 ਪੋਜੀਇਵ ਅਤੇ ਹੋਈਆਂ ਏਨੀਆਂ ਮੌਤਾਂ
Next Postਖੁਸ਼ਖਬਰੀ – ਪੰਜਾਬ ਚ ਵਿਦਿਆਰਥੀਆਂ ਦੀ ਮੁਫ਼ਤ ਪੜਾਈ ਦਾ ਹੋ ਗਿਆ ਇਹ ਐਲਾਨ