ਅੱਜ ਇਥੋਂ ਇਥੋਂ ਮਿਲੇ 1165 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾ ਵਾਇਰਸ ਦੇ 1165 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31206 ਹੋ ਗਈ ਹੈ। ਅੱਜ ਕੋਰੋਨਾ ਵਾਇਰਸ ਨਾਲ 41 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 812 ਹੋ ਗਈ ਹੈ।

ਐਤਵਾਰ ਨੂੰ 1165 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 315 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 568 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਅੰਮ੍ਰਿਤਸਰ -3, ਬਰਨਾਲਾ -1, ਫਤਿਹਗੜ੍ਹ ਸਾਹਿਬ -1, ਫਾਜ਼ਿਲਕਾ -1, ਫਿਰੋਜ਼ਪੁਰ -2, ਗੁਰਦਾਸਪੁਰ -1, ਹੁਸ਼ਿਆਰਪੁਰ -1, ਜਲੰਧਰ -4, ਕਪੂਰਥਲਾ -1, ਲੁਧਿਆਣਾ -14, ਮੋਗਾ -1, ਮੁਹਾਲੀ-1, ਪਟਿਆਲਾ -7 ਅਤੇ ਸੰਗਰੂਰ -3 ਲੋਕਾਂ ਦੀ ਮੌਤ ਹੋਈ ਹੈ।

ਸੂਬੇ ‘ਚ ਕੁੱਲ 770873 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 31206 ਮਰੀਜ਼ ਕੋਰੋਨਾ ਵਾਇਰਸ ਨਾਲ ਸੰ -ਕ -ਰ -ਮਿ -ਤ ਟੈਸਟ ਕੀਤੇ ਗਏ ਹਨ।ਜਦਕਿ 19431ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 10963 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Home ਤਾਜਾ ਜਾਣਕਾਰੀ ਪੰਜਾਬ ਚ ਕੋਰੋਨਾ ਬੇ ਕਾਬੂ ਹੋ ਗਿਆ – ਅੱਜ ਇਥੋਂ ਇਥੋਂ ਮਿਲੇ 1165 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਤਾਜਾ ਜਾਣਕਾਰੀ
ਪੰਜਾਬ ਚ ਕੋਰੋਨਾ ਬੇ ਕਾਬੂ ਹੋ ਗਿਆ – ਅੱਜ ਇਥੋਂ ਇਥੋਂ ਮਿਲੇ 1165 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
ByadminAugust 16, 2020Comments Off on ਪੰਜਾਬ ਚ ਕੋਰੋਨਾ ਬੇ ਕਾਬੂ ਹੋ ਗਿਆ – ਅੱਜ ਇਥੋਂ ਇਥੋਂ ਮਿਲੇ 1165 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Previous Postਹੁਣੇ ਹੁਣੇ ਹੋਈ ਇਸ ਚੋਟੀ ਦੇ ਭਾਰਤੀ ਕ੍ਰਿਕੇਟ ਖਿਡਾਰੀ ਦੀ ਮੌਤ , ਮੋਦੀ ਨੇ ਵੀ ਕੀਤਾ ਅਫਸੋਸ ਜਾਹਰ
Next Postਹੁਣ ਅਮਿਤਾਬ ਬਚਨ ਤੋਂ ਵੀ ਵੱਡੇ ਇਸ ਬੋਲੀਵੁਡ ਐਕਟਰ ਦੇ ਘਰੇ ਵੜਿਆ ਕੋਰੋਨਾ ਹੋ ਰਹੀਆਂ ਅਰਦਾਸਾਂ