ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਸਕੂਲਾਂ ਬਾਰੇ ਆ ਰਹੀ ਹੈ ਜਿਸ ਲਈ ਪੰਜਾਬ ਸਰਕਾਰ ਨੇ ਇਕ ਹੁਕਮ ਲਾਗੂ ਕਰਨ ਬਾਰੇ ਐਲਾਨ ਕੀਤਾ ਸੀ ਹੁਣ ਇਸ ਹੁਕਮ ਨੂੰ ਪੂਰੀ ਤਰਾਂ ਮੰਜੂਰੀ ਮਿਲ ਗਈ ਹੈ ਜਿਸ ਨਾਲ ਸਾਰੇ ਪਾਸੇ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਸਾਲ 2020-21 ਦੌਰਾਨ ਪਹਿਲੀ ਤੋਂ 12 ਤਕ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਹੁਣ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਸਰਕਾਰ ਉਨ੍ਹਾਂ ਤੋਂ ਕੋਈ ਫੀਸ ਨਹੀਂ ਲਵੇਗੀ।

ਇਸ ਸਬੰਧੀ ਸਰਕਾਰ ਨੇ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮੰਤਰੀ ਮੰਡਲ ‘ਚ ਬੱਚਿਆਂ ਤੋਂ ਫੀਸਾਂ ਨਾ ਲੈਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਨੂੰ ਸਰਕਾਰ ਨੇ ਰਾਜਪਾਲ ਕੋਲ ਭੇਜ ਦਿੱਤਾ ਸੀ। ਰਾਜਪਾਲ ਨੇ ਇਸ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਤੋਂ ਬਾਅਦ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ।

ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪਹਿਲੀ ਤੋਂ 12ਵੀਂ ਤਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱÎਖਆ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਲਈ ਵਿਦਿਆਰਥੀਆਂ ਤੋਂ ਜੋ ਫੀਸ ਖ਼ਜ਼ਾਨੇ ‘ਚ ਜਮ੍ਹਾ ਕਰਵਾਈ ਜਾਂਦੀ ਹੈ, ਉਹ ਹੁਣ ਨਹੀਂ ਲਈ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਤਾਜਾ ਵੱਡੀ ਖਬਰ – ਪੰਜਾਬ ਦੇ ਸਕੂਲਾਂ ਲਈ ਪਾਸ ਹੋ ਗਿਆ ਇਹ ਵੱਡਾ ਹੁਕਮ ਹੋ ਗਈ ਧੰਨ ਧੰਨ
ByadminAugust 17, 2020Comments Off on ਤਾਜਾ ਵੱਡੀ ਖਬਰ – ਪੰਜਾਬ ਦੇ ਸਕੂਲਾਂ ਲਈ ਪਾਸ ਹੋ ਗਿਆ ਇਹ ਵੱਡਾ ਹੁਕਮ ਹੋ ਗਈ ਧੰਨ ਧੰਨ
Previous Post26 ਅਗਸਤ ਤੱਕ ਲਗ ਗਿਆ ਲਾਕਡੌਨ ਜਿਆਦਾ ਕੇਸਾਂ ਨੂੰ ਦੇਖਦੇ ਹੋਏ ਏਥੇ
Next Postਪੰਜਾਬ ਚ ਇਥੇ ਡਿਗ ਕੋਰੋਨਾ ਪਹਾੜ – ਇਕੋ ਥਾਂ ਤੋਂ ਇਕੱਠੇ ਮਿਲੇ 282 ਪੌਜੇਟਿਵ