ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਪੰਜਾਬ ‘ਚ ਆਏ ਦਿਨ ਕੋਰੋਨਾ ਵਾਇਰਸ ਵੱਡੇ ਪੱਧਰ ‘ਤੇ ਆਪਣੇ ਪੈਰ ਪਸਾਰ ਰਿਹਾ ਹੈ। ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਸੰਗੀਤ ਜਗਤ ਤੋਂ ਸਾਹਮਣੇ ਆ ਰਹੀ ਹੈ ਕਿ ਪ੍ਰਸਿੱਧ ਗੀਤਕਾਰ ਅਤੇ ਗਾਇਕ ਜਾਨੀ ਕੋਰੋਨਾ ਦੀ ਚਪੇਟ ‘ਚ ਆ ਗਏ ਹਨ। ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਜਾਨੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ।

ਦੱਸ ਦਈਏ ਕਿ ਜਾਨੀ ਤੋਂ ਪਹਿਲਾਂ ਪ੍ਰਸਿੱਧ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਤੇ ਹੌਬੀ ਧਾਲੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਫ਼ਿਲਹਾਲ ਦੋਵਾਂ ਦੀ ਸਿਹਤ ‘ਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ। ਦੱਸਣਯੋਗ ਹੈ ਕਿ ਫ਼ਿਲਹਾਲ ਜਾਨੀ ਨੂੰ ਘਰ ‘ਚ ਹੀ ਆਈਸੋਲੇਟ ਕੀਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਇਸ ਮਸ਼ਹੂਰ ਪੰਜਾਬੀ ਗਾਇਕ ਗੀਤਕਾਰ ਨੂੰ ਹੋ ਗਿਆ ਕੋਰੋਨਾ – ਤਾਜਾ ਵੱਡੀ ਖਬਰ
ByadminAugust 17, 2020Comments Off on ਇਸ ਮਸ਼ਹੂਰ ਪੰਜਾਬੀ ਗਾਇਕ ਗੀਤਕਾਰ ਨੂੰ ਹੋ ਗਿਆ ਕੋਰੋਨਾ – ਤਾਜਾ ਵੱਡੀ ਖਬਰ
Previous Postਬਾਦਲ ਪ੍ਰੀਵਾਰ ਤੇ ਛਾਏ ਕੋਰੋਨਾ ਦੇ ਬਦਲ – ਜਾਣਾ ਪਿਆ ਇਕਾਂਤਵਾਸ ਚ
Next Postਇਥੇ ਪੈ ਗਿਆ ਭਾਰੀ ਮੀਂਹ ਸਾਰੇ ਪਾਸੇ ਹੋ ਗਈ ਜਲ ਥਲ – ਤਾਜਾ ਵੱਡੀ ਖਬਰ