BREAKING NEWS
Search

ਬਾਦਲ ਪ੍ਰੀਵਾਰ ਤੇ ਛਾਏ ਕੋਰੋਨਾ ਦੇ ਬਦਲ – ਜਾਣਾ ਪਿਆ ਇਕਾਂਤਵਾਸ ਚ

ਆਈ ਤਾਜਾ ਵੱਡੀ ਖਬਰ

ਚਾਈਨਾ ਦੇ ਫੈਲਾਏ ਹੋਏ ਕੋਰੋਨਾ ਵਾਇਰਸ ਨੇ ਹੁਣ ਪੰਜਾਬ ਚ ਵੀ ਹਾਹਾਕਾਰ ਮਚਾ ਦਿੱਤੀ ਹੈ। ਪੰਜਾਬ ਦੇ ਵਡੇ ਵਡੇ ਲੀਡਰ ਵੀ ਇਸਦੇ ਪੌਜੇਟਿਵ ਹੋ ਰਹੇ ਹਨ। ਰੋਜਾਨਾ ਹੀ ਪੰਜਾਬ ਚ ਹਜਾਰ ਤੋਂ ਜਿਆਦਾ ਕੇਸ ਪੌਜੇਟਿਵ ਆ ਰਹੇ ਹਨ ਅਤੇ ਹਰ ਰੋਜ ਪੰਜਾਬ ਚ ਏਨੀਆਂ ਮੌਤਾਂ ਹੋ ਰਹੀਆਂ ਹਨ ਹੁਣ ਵੱਡੀ ਖਬਰ ਬਾਦਲ ਪ੍ਰੀਵਾਰ ਦੇ ਬਾਰੇ ਵਿਚ ਆ ਰਹੀ ਹੈ।

ਬਠਿੰਡਾ ਦੇ ਐਸਐਸਪੀ ਕੋਰਨਾ ਪਾਜ਼ੀਟਿਵ ਤੋਂ ਬਾਅਦ ਹੀ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਇਕਾਂਤਵਾਸ ਹੋ ਗਏ ਹਨ। ਉਹ ਐਸਐਸਪੀ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਂਦੇ ਹੋਏ ਬਠਿੰਡਾ ਵਿਖੇ ਮਿਲੇ ਸਨ। ਮਨਪ੍ਰੀਤ ਬਾਦਲ ਨੇ ਖੁਦ ਆਪਣੇ ਫੇਸਬੁੱਕ ਪੇਜ ‘ਤੇ ਜਾਣਕਾਰੀ ਦਿੱਤੀ ਹੈ।

ਮਨਪ੍ਰੀਤ ਬਾਦਲ ਨੇ ਖੁਦ ਆਪਣੇ ਫੇਸਬੁੱਕ ਪੇਜ ‘ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਫੇਸਬੁੱਕ ਤੇ ਲਿਖਿਆ ਕਿ ਬਠਿੰਡਾ ਦੇ ਐਸ.ਐਸ.ਪੀ. ਕਰੋਨਾ ਪਾਜ਼ੇਟਿਵ ਆਏ ਹਨ ਅਤੇ ਮੈਂ ਉਨ੍ਹਾਂ ਨੂੰ 15 ਅਗਸਤ ਨੂੰ ਜਿ਼ਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਅਤੇ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਲਈ ਮੈਂ ਸਵੈ ਇਕਾਂਤਵਾਸ ਵਿਚ ਜਾ ਰਿਹਾ ਹਾਂ ਅਤੇ ਇਸ ਸਮੇਂ ਦੌਰਾਨ ਮੇਰੇ ਵੱਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!