ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਸਰਕਾਰੀ ਛੁੱਟੀ ਦੇ ਬਾਰੇ ਵਿਚ ਆ ਰਹੀ ਹੈ। ਕੱਲ੍ਹ 19 ਅਗਸਤ ਦੀ ਸਰਕਾਰੀ ਛੁੱਟੀ ਦਾ ਇਸ ਜਗ੍ਹਾ ਲਈ ਐਲਾਨ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੱਲ੍ਹ (19 ਅਗਸਤ ਨੂੰ) ਜਿਲ੍ਹਾ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਸਤਿਕਾਰ ਰੱਖਦੇ ਹੋਏ ਸਮੁੱਚੇ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਰਹਿ ਕੇ ਇਹ ਦਿਹਾੜਾ ਮਨਾਉਣ ਤਾਂ ਜੋ ਕੋਵਿਡ- 19 ਸਬੰਧੀ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦਾ ਪਾਲਣ ਵੀ ਕੀਤਾ ਜਾ ਸਕੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ 19 ਅਗਸਤ ਨੂੰ ਇਸ ਜ਼ਿਲ੍ਹੇ ਵਿਚ ਜਨਤਕ ਛੁੱਟੀ ਦਾ ਹੋ ਗਿਆ ਐਲਾਨ
ByadminAugust 18, 2020Comments Off on ਹੁਣੇ ਹੁਣੇ 19 ਅਗਸਤ ਨੂੰ ਇਸ ਜ਼ਿਲ੍ਹੇ ਵਿਚ ਜਨਤਕ ਛੁੱਟੀ ਦਾ ਹੋ ਗਿਆ ਐਲਾਨ
Previous Postਆਈ ਵੱਡੀ ਖੁਸ਼ਖਬਰੀ ਇੰਟਰਨੈਸ਼ਨਲ ਫਲਾਈਟਾਂ ਬਾਰੇ – ਇਹਨਾਂ 13 ਦੇਸ਼ਾਂ ਨੂੰ ਉਡਣ ਗੇ ਭਰ ਭਰ ਹਵਾਈ ਜਹਾਜ
Next Postਹੁਣੇ ਹੁਣੇ ਮਸ਼ਹੂਰ ਬੋਲੀਵੁਡ ਸਟਾਰ ਸੰਜੇ ਦੱਤ ਬਾਰੇ ਆਈ ਵੱਡੀ ਖਬਰ ਹੋ ਰਹੀਆਂ ਅਰਦਾਸਾਂ