ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਚ ਕੱਲ੍ਹ ਨੂੰ ਜਾਣੀ 20 ਅਗਸਤ ਨੂੰ ਇਸ ਜਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਰਕੇ ਸਾਰੇ ਸਰਕਾਰੀ ਦਫਤਰ ਅਰਧ ਸਰਕਾਰੀ ਨਿੱਜੀ ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਨਿੱਜੀ ਬੈਂਕਾਂ ਦਫ਼ਤਰ ਬੰਦ ਰਹਿਣਗੇ।

ਇਹ ਛੁੱਟੀ ਸੰਗਰੂਰ ਜ਼ਿਲ੍ਹੇ ਵਿਚ ਹੋਵੇਗੀ। ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬ -ਰ – ਸੀ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਨਿੱਜੀ ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਨਿੱਜੀ ਬੈਂਕਾਂ ਦਫ਼ਤਰਾਂ ‘ਚ 20 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਚ ਕੱਲ੍ਹ ਨੂੰ ਇਸ ਜਿਲ੍ਹੇ ਚ ਛੁੱਟੀ ਦਾ ਹੋਇਆ ਇਹ ਐਲਾਨ
ByadminAugust 19, 2020Comments Off on ਹੁਣੇ ਹੁਣੇ ਪੰਜਾਬ ਚ ਕੱਲ੍ਹ ਨੂੰ ਇਸ ਜਿਲ੍ਹੇ ਚ ਛੁੱਟੀ ਦਾ ਹੋਇਆ ਇਹ ਐਲਾਨ
Previous Postਸਿਖਾਂ ਦੇ ਧਾਰਮਿਕ ਅਸਥਾਨ ਹੇਮਕੁੰਟ ਸਾਹਿਬ ਬਾਰੇ ਆਈ ਇਹ ਵੱਡੀ ਖਬਰ
Next Postਪੰਜਾਬ ਚ ਪੈ ਗਿਆ ਅੱਜ ਕੋਰੋਨਾ ਫੜਦੋਲ – ਇਕ ਥਾਂ ਤੋਂ ਹੀ ਆ ਗਏ 462 ਅਤੇ ਕੁਲ ਆਏ ਏਨੇ ਸੋ ਪੌਜੇਟਿਵ