ਆਈ ਤਾਜਾ ਵੱਡੀ ਖਬਰ

ਜਲੰਧਰ ਦੇ ਸਿਵਲ ਹਸਪਤਾਲ ‘ਚੋਂ ਕੋਰੋਨਾ ਪਾਜ਼ੇਟਿਵ ਕੈਦੀ ਦੇ ਫ਼ਰਾਰ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਹਫੜਾ-ਦਫੜੀ ਮਚ ਗਈ। ਫ਼ਰਾਰ ਦੋਸ਼ੀ ਦੀ ਪਛਾਣ ਨਕੋਦਰ ਦੇ ਪਿੰਡ ਮੱਲੀਆਂ ਦੇ ਰਹਿਣ ਵਾਲੇ ਸੁਖਬੀਰ ਸਿੰਘ ਦੇ ਰੂਪ ‘ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਐੱਨ. ਡੀ. ਪੀ. ਐੱਸ. ਦੇ ਤਹਿਤ ਅਦਾਲਤ ਵੱਲੋਂ ਉਕਤ ਕੈਦੀ ਨੂੰ 10 ਸਾਲ ਦੀ ਸ -ਜ਼ਾ ਸੁਣਾਈ ਗਈ ਸੀ। ਉਕਤ ਕੈਦੀ ਕਪੂਰਥਲਾ ਜੇਲ ‘ਚ 10 ਸਾਲ ਦੀ ਸ –ਜ਼ਾ ਕੱ – ਟ ਰਿਹਾ ਸੀ।

ਕੁਝ ਦਿਨ ਪਹਿਲਾਂ ਹੀ ਖਾਂਸੀ, ਬੁਖਾਰ ਹੋਣ ਦੇ ਚਲਦਿਆਂ ਸਿਹਤ ਖਰਾਬ ਹੋਣ ਕਰਕੇ ਉਸ ਨੂੰ ਸਿਵਲ ਹਸਪਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਸ ਦੇ ਕੋਰੋਨਾ ਦੀ ਜਾਂਚ ਲਈ ਨਮੂਨੇ ਲਏ ਗਏ ਸਨ। ਦੱਸਿਆ ਜਾ ਰਿਹਾ ਹੈ ਉਕਤ ਵਿਅਕਤੀ ਬੀਤੀ ਰਾਤ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਹੀ ਸਿਵਲ ਹਸਪਤਾਲ ‘ਚੋਂ ਨਵਜੰਮੇ ਬੱਚੇ ਦੇ ਅ – ਗ – ਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੋ ਜਾਵੋ ਸਾਵਧਾਨ ਪੰਜਾਬ ਚ ਇਥੋਂ ਕੋਰੋਨਾ ਕੈਦੀ ਹੋ ਗਿਆ ਫਰਾਰ ਪਈਆਂ ਸਾਰੇ ਪਾਸੇ ਭਾਜੜਾਂ
ByadminAugust 21, 2020Comments Off on ਹੋ ਜਾਵੋ ਸਾਵਧਾਨ ਪੰਜਾਬ ਚ ਇਥੋਂ ਕੋਰੋਨਾ ਕੈਦੀ ਹੋ ਗਿਆ ਫਰਾਰ ਪਈਆਂ ਸਾਰੇ ਪਾਸੇ ਭਾਜੜਾਂ
Previous Postਖੁਸ਼ਖ਼ਬਰੀ ਇੰਡੀਆ ਖਰੀਦੇਗਾ ਵੈਕਸੀਨ ਦੀ ਪਹਿਲੀ 50 ਲੱਖ ਦੀ ਖੇਪ – ਇਹਨਾਂ ਇਹਨਾਂ ਨੂੰ ਲਗੇਗੀ ਪਹਿਲਾਂ
Next Postਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਹੋ ਗਿਆ , ਪਈਆਂ ਭਾਜੜਾਂ