=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਤਾਜਾ ਵੱਡੀ ਖਬਰ – ਹੋ ਜਾਵੋ ਪੰਜਾਬ ਵਾਲਿਓ ਸਾਵਧਾਨ ਨਹੀਂ ਤਾਂ 31 ਅਗਸਤ ਤੋਂ ਬਾਅਦ

ਸਾਵਧਾਨ ਨਹੀਂ ਤਾਂ 31 ਅਗਸਤ ਤੋਂ ਬਾਅਦ

ਸੂਬੇ ਅੰਦਰ ਅਗਸਤ 31 ਤੱਕ ਨਵੀਆਂ ਲੌਕਡਾਊਨ ਪਾਬੰਦੀਆਂ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਵਿਆਹ ਅਤੇ ਭੋਗ ਸਮਾਗਮਾ ਤੋਂ ਇਲਾਵਾ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼-ਮੂ-ਲੀ-ਅ-ਤ ਵਾਲੇ ਸਾਰੇ ਇਕੱਠਾਂ ‘ਤੇ ਰੋਕ ਲਈ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਅਜਿਹੇ ਇਕੱਠ ਕਰਨ ਵਾਲਿਆਂ ਖਿਲਾਫ ਸ -ਖ – ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਸਪੱਸ਼ਟ ਕਰਦਿਆਂ ਕਿ ਉਹ ਲੋਕਾਂ ਦੀਆਂ ਜਾ – ਨਾਂ ਬਚਾਉਣ ਲਈ ਕੋਈ ਵੀ ਸ ਖਤ – ਕਦਮ ਚੁੱਕਣ ਤੋਂ ਨਹੀਂ ਝਿ-ਜ-ਕ- ਣ-ਗੇ ਮੁੱਖ ਮੰਤਰੀ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਪੰਜਾਬ ਦੇ ਲੋਕਾਂ ਦੀਆਂ ਜਾ- ਨਾਂ ਬਚਾਉਣ ਅਤੇ ਕੋਵਿਡ ਦੀ ਰੋਕਥਾਮ ਲਈ ਜੇਕਰ ਜ਼ਰੂਰਤ ਪਈ ਤਾਂ 31 ਅਗਸਤ ਤੋਂ ਬਆਦ ਹੋਰ ਸ-ਖ- ਤ ਕਦਮ ਵੀ ਚੁੱਕੇ ਜਾਣਗੇ। ਉਨ੍ਹਾਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਧ-ਰ-ਨਿ-ਆਂ ਸਮੇਤ ਸਾਰੇ ਇਕੱਠਾਂ ਤੋਂ ਬਚਣ ਲਈ ਅਪੀਲ ਕੀਤੀ। ਅਜਿਹੇ ਮਾਮਲੇ ਵਿੱਚ ਮੁਕੰਮਲ ਸ-ਖ- ਤੀ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਾਰਾ 144 ਦੀ ਕਿਸੇ ਵੀ ਉ- ਲੰ- ਘ- ਣਾਂ ਦੇ ਮਾਮਲੇ ਵਿੱਚ ਅਜਿਹੇ ਇਕੱਠ ਦੇ ਪ੍ਰਬੰਧਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ, ਜਿਨ੍ਹਾਂ ਵੱਲੋਂ ਇਕੱਠ ਕਰਕੇ ਜਾਂ ਮਾਸਕਾਂ ਤੋਂ ਬਿਨਾਂ ਇਕੱਠ ਦੀ ਆਗਿਆ ਦੇ ਕੇ ਲੋਕਾਂ ਦੀਆਂ ਜਾਨਾਂ ਨੂੰ ਜ਼ੋ- ਖ ਮ ਵਿੱਚ ਪਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਵੱਲੋਂ ਸਾਰੇ ਧਾਰਮਿਕ ਤੇ ਸਮਾਜਿਕ ਆਗੂਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ, ਜਿਥੇ ਕੋਵਿਡ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ, ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਪੈਰੋਕਾਰਾਂ ਨੂੰ ਧਾਰਾ 144 ਦੀ ਉ – ਲੰ-ਘ -ਣਾ ਨਾ ਕਰਨ ਅਤੇ ਲਾਗੂ ਕੀਤੇ ਗਏ ਸੁਰੱਖਿਆ ਉਪਾਵਾਂ/ਪਾਬੰਦੀਆਂ ਦੀ ਪਾਲਣਾ ਕਰਨ ਲਈ ਆਖਣ। ਉਨ•ਾਂ ਵੱਲੋਂ ਪੁਲਿਸ ਨੂੰ ਵਿਆਹ ਅਤੇ ਭੋਗ ਸਮਾਗਮਾਂ ਦੌਰਾਨ ਸਮਾਜਿਕ ਦੂਰੀ ਅਤੇ ਵਿਅਕਤੀਆਂ ਦੀ ਤੈਅ ਗਿਣਤੀ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਵੀ ਦਿੱਤੇ ਗਏ ਹਨ।

ਆਪਣੇ ਫੇਸਬੁੱਕ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਕੜੇ – ਨਿ- ਰਾ- – ਸ਼ਾਮ-ਈ ਤਸਵੀਰ ਪੇਸ਼ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕ ਲੋੜੀਂਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਨਹੀਂ ਕਰਨਗੇ ਤਾਂ ਸਥਿਤੀ ਹੋਰ ਬ-ਦ ਤ-ਰ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬ-ਦ-ਕਿ-ਸ-ਮ– ਤੀ ਨਾਲ ਲੋਕ ਇਸਨੂੰ ਹਲਕੇ ਵਿੱਚ ਲੈ ਰਹੇ ਹਨ ਜਿਸ ਕਰਕੇ ਸਰਕਾਰ ਨੂੰ ਸ- ਖ-ਤ ਕਦਮ ਚੁੱਕਣੇ ਪੈ ਰਹੇ ਹਨ ਜਿਨ੍ਹਾਂ ਵਿਚੋਂ ਕੁਝ ਬੀਤੇ ਕੱਲ੍ਹ ਐਲਾਨੇ ਗਏ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਮਾਸਕ ਨਾ ਪਹਿਨਣ ਕਰਕੇ ਰੋਜ਼ਾਨਾਂ ਆਧਾਰ ‘ਤੇ 3000 ਤੋਂ 6000 ਲੋਕਾਂ ਦੇ ਚਲਾਨ ਕੱ – ਟੇ ਜਾ ਰਹੇ ਹਨ।

ਇਥੇ ਇਹ ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਮੁੱਖ ਮੰਤਰੀ ਵੱਲੋਂ ਸਾਰੇ ਸਹਿਰਾਂ/ਕਸਬਿਆਂ ਵਿੱਚ ਹਫਤੇ ਦੇ ਆਖਰੀ ਦਿਨ ਲੌਕਡਾਊਨ ਅਤੇ ਰੋਜ਼ਾਨਾਂ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ, ਸੂਬੇ ਦੇ ਵੱਡੇ ਪੰਜ ਸ਼ਹਿਰਾਂ (ਲੁਧਿਆਣਾ,ਜਲੰਧਰ, ਪਟਿਆਲਾ, ਅੰਮ੍ਰਿਤਸਰ ਤੇ ਮੁਹਾਲੀ) ਵਿੱਚ ਗੈਰ-ਜ਼ਰੂਰੀ ਸਮਾਨ ਦੀਆਂ 50 ਫੀਸਦ ਦੁਕਾਨਾਂ ਰੋਜ਼ਾਨਾ ਆਧਾਰ ‘ਤੇ ਬੰਦ ਰੱਖਣ, ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਦਾ ਕੰਮ 50 ਫੀਸਦੀ ਅਮਲੇ ਨਾਲ ਚਲਾਉਣ, ਨਿੱਜੀ ਕਾਰਾਂ ਤਿੰਨ ਵਿਅਕਤੀਆਂ ਤੋਂ ਵਧੇਰੇ ਨਾਲ ਨਾ ਚਲਾਉਣ ਅਤੇ ਬੱਸਾਂ ਅਤੇ ਨਿੱਜੀ ਆਵਾਜਾਈ ਵਾਲੇ ਵਾਹਨ 50 ਫੀਸਦ ਸਮਰੱਥਾ ਨਾਲ ਚਲਾਉਣ ਸਮੇਤ ਵੱਖ-ਵੱਖ ਲੌਕਡਾਊਨ ਪਾਬੰਦੀਆਂ ਮੁੜ ਲਾਗੂ ਕਰਨ ਦੇ ਹੁਕਮ ਵੀਰਵਾਰ ਨੂੰ ਦਿੱਤੇ ਗਏ ਸਨ।

ਲੋਕਾਂ ਨੂੰ ਵਾਰ-ਵਾਰ ਕੀਤੀਆਂ ਆਪਣੀਆਂ ਅਪੀਲਾਂ ਵੱਲ ਧਿਆਨ ਦੇਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ”ਅਸੀਂ ਕਿਉਂ ਨਹੀਂ ਸਮਝ ਰਹੇ ਕਿ ਸੁਰੱਖਿਆ ਉਪਾਅ ਤੁਹਾਡੀਆਂ ਅਤੇ ਹੋਰ ਪੰਜਾਬੀਆਂ ਦੀਆਂ ਜਾ – ਨਾਂ ਬਚਾਉਣ ਲਈ ਜ਼ਰੂਰੀ ਹਨ?” ਇਹ ਦੱਸਦਿਆਂ ਕਿ ਸੂਬਾ ਕੋਵਿਡ ਦੀ ਸਿ-ਖਰ ਵੱਲ ਵਧ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ 3 ਸਤੰਬਰ ਤੱਕ ਪੰਜਾਬ ਵਿੱਚ ਕੇਸਾਂ ਦੇ 64000 ਤੱਕ ਪੁੱਜਣ ਦੇ ਕਿਆਸ ਹਨ ਅਤੇ 15 ਸਤੰਬਰ ਤੱਕ ਇਹ ਗਿਣਤੀ ਇਕ ਲੱਖ ਪਾਰ ਕਰ ਜਾਵੇਗੀ।

ਇਹ ਆਸ ਕਰਦਿਆਂ ਕਿ ਲੋਕ ਉਨ੍ਹਾਂ ਦੀ ਗੱਲ ਸੁਣਨਗੇ ਅਤੇ ਸੁਰੱਖਿਆ ਉਪਾਵਾਂ ਦਾ ਪਾਲਣ ਕਰਨਗੇ, ਮੁੱਖ ਮੰਤਰੀ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਮਾਹਿਰਾਂ ਦੇ 3 ਸਤੰਬਰ ਤੱਕ ਮੌਤਾਂ ਦੀ ਗਿਣਤੀ 1500 ਪੁੱਜਣ ਦੇ ਅੰਦਾਜ਼ੇ ਨੂੰ ਧਿਆਨ ਵਿੱਚ ਰੱਖਦਿਆਂ ਮੌਤਾਂ ਦੀ ਗਿਣਤੀ ਵੀ ਵਧੇਗੀ। ਉਨ੍ਹਾਂ ਕਿਹਾ ਕਿ, ”ਅਸੀਂ ਪੰਜਾਬ ਨੂੰ ਅਮਰੀਕਾ ਵਰਗੇ ਹਾਲਾਤਾਂ ਵੱਲ ਨਹੀਂ ਜਾਣ ਦੇਵਾਂਗੇ।”

ਇਹ ਜ਼ੋਰ ਦਿੰਦਿਆਂ ਕਿ ਸਮਾਂ ਗਵਾਏ ਬਿਨਾਂ ਟੈਸਟਿੰਗ ਤੇ ਇਲਾਜ਼ ਬਚਾਓ ਦੀ ਕੁੰਜੀ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੱਛਣ ਸਾਹਮਣੇ ਆਉਣ ਦੇ 72 ਘੰਟੇ ਦੇ ਵਿਚ ਵਿਚ ਹਸਪਤਾਲ ਨੂੰ ਰਿਪੋਰਟ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾਂਹ-ਪੱਖੀ ਧਾਰਨਾਵਾਂ ਨਹੀਂ ਜੁੜੀਆਂ ਅਤੇ ਉਹ ਖੁਦ ਦੋ ਵਾਰ ਆਪਣਾ ਟੈਸਟ ਕਰਵਾ ਚੁੱਕੇ ਹਨ। ਮੁੱਖ ਮੰਤਰੀ ਨੇਂ ਕੋਵਿਡ ਤੋਂ ਸਿਹਤਯਾਬ ਹੋ ਚੁੱਕੇ ਵਿਅਕਤੀਆਂ ਨੂੰ ਦੂਜਿਆਂ ਦੀਆਂ ਜਾਨਾਂ ਬਚਾਉਣ ਲਈ ਪਲਾਜ਼ਮਾ ਦਾਨ ਕਰਨ ਦੀ ਆਪਣੀ ਅਪੀਲ ਨੂੰ ਦੁਹਰਾਇਆ ਹੈ। ਬਹੁਤ ਸਾਰੇ ਪੁਲਿਸ ਅਤੇ ਪੀ.ਸੀ.ਐਸ. ਅਧਿਕਾਰੀਆਂ ਵੱਲੋਂ ਪਲਾਜ਼ਮਾ ਦੇਣ ਦੀ ਆਪਣੀ ਦ੍ਰਿ-ੜ -ਤਾ ਪ੍ਰਗਟਾਈ ਗਈ ਹੈ, ਮੁੱਖ ਮੰਤਰੀ ਵੱਲੋਂ ਕੋਵਿਡ ਦੇ ਇਲਾਜ ਬਾਅਦ ਠੀਕ ਹੋ ਚੁੱਕੇ ਸਾਰੇ ਨਾਗਰਿਕਾਂ ਵੀ ਅਜਿਹਾ ਕਰਨ ਦੀ ਅਪੀਲ ਕੀਤੀ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।




error: Content is protected !!