=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅੱਜ ਪੰਜਾਬ ਚ ਕੋਰੋਨਾ ਨੇ ਕੀਤਾ ਮੌਤ ਦਾ ਤਾਂਡਵ – ਹੋਈਆਂ 45 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

45 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1320 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 40643 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 45 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1036 ਹੋ ਗਈ ਹੈ।

ਸ਼ਨੀਵਾਰ ਨੂੰ 1320 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ 360 ਕੇਸ ਲੋਧਿਆਣਾ ਤੋਂ, 177 ਪਟਿਆਲਾ ਤੋਂ ਅਤੇ164 ਮੁਹਾਲੀ ਤੋਂ ਸਾਹਮਣੇ ਆਏ ਹਨ। ਅੱਜ ਕੁੱਲ੍ਹ 409 ਮਰੀਜ਼ ਸਿਹਤਯਾਬ ਹੋਏ ਹਨ।ਅੱਜ 15 ਮਰੀਜ਼ ਵੈਂਟੀਲੇਟਰ ਤੇ ਹਨ।ਇਸ ਵਕਤ ਕੁੱਲ੍ਹ 49 ਮਰੀਜ਼ ਵੈਂਟੀਲੇਟਰ ਤੇ ਹਨ ਅਤੇ 336 ਮਰੀਜ ਔਕਸੀਜਨ ਸਪੋਰਟ ਤੇ ਹਨ।ਅੱਜ ਅੰਮ੍ਰਿਤਸਰ -2, ਲੁਧਿਆਣਾ -15, ਬਠਿੰਡਾ -1, ਮਾਨਸਾ -1, ਫਰੀਦਕੋਟ -1, ਮੋਗਾ -1, ਫਤਿਹਗੜ੍ਹ ਸਾਹਿਬ -2, ਐਸ.ਏ.ਐਸ.ਨਗਰ ਮਹੁਾਲੀ -3, ਫਿਰੋਜ਼ਪੁਰ -2, ਐਸ.ਬੀ.ਐਸ.ਨਗਰ -1, ਗੁਰਦਾਸਪੁਰ -1, ਰੋਪੜ -1, ਜਲੰਧਰ -8, ਸੰਗਰੂਰ -5 ਅਤੇ ਤਰਨ ਤਾਰਨ -1 ਮਰੀਜ਼ ਦੀ ਮੌਤ ਦੀ ਖ਼ਬਰ ਹੈ।

ਸੂਬੇ ‘ਚ ਕੁੱਲ 885950 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 40643 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 24302 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 15305 ਲੋਕ ਐਕਟਿਵ ਮਰੀਜ਼ ਹਨ।




error: Content is protected !!