=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ-ਪੰਜਾਬ ਚ ਇਥੇ ਖਾਣ ਪੀਣ ਵਾਲੀ ਦੁਕਾਨ ਦੇ ਮਾਲਕ ਅਤੇ ਘਰਦੇ 9 ਜੀਅ ਨਿਕਲੇ ਪੌਜੇਟਿਵ, ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ ਤੇ ਹਰ ਜਿਲ੍ਹੇ ਤੇ ਹਰ ਸ਼ਹਿਰ ਵਿੱਚ ਲੋਕ ਕੋਰੋਨਾ ਦੇ ਲਪੇਟੇ ਵਿੱਚ ਆ ਰਹੇ ਹਨ।ਪੰਜਾਬ ਚ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਪੌਜੇਟਿਵ ਆ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਰਹੀ ਹੈ। ਹੁਣ ਇੱਕ ਹੋਰ ਮਾੜੀ ਖਬਰ ਆ ਰਹੀ ਹੈ ਕੇ ਇਸ ਜਗ੍ਹਾ ਮਸ਼ਹੂਰ ਖਾਣ ਪੀਣ ਦੀ ਦੁਕਾਨ ਦੇ ਮਾਲਕ ਪੌਜੇਟਿਵ ਨਿਕਲ ਆਏ ਹਨ ਜਿਸ ਨਾਲ ਇਲਾਕੇ ਵਿਚ ਹਾਹਾਕਾਰ ਮੱਚ ਗਈ ਹੈ।

ਕਪੂਰਥਲਾ ਦੀ ਸਭ ਤੋਂ ਮਸ਼ਹੂਰ ਸਵੀਟ ਸ਼ਾਪ ਦੇ ਮਾਲਿਕ ਸਮੇਤ ਪਰਿਵਾਰ ਦੇ 9 ਜੀਆਂ ਨੂੰ ਵੀ ਕੋਰੋਨਾ ਹੋਇਆ ਹੈ। ਆਹੂਜਾ ਸਵੀਟਸ ਸ਼ਾਪ ਦੇ ਮਾਲਿਕ ਸਮੇਤ 9 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਪਾਜੀਟਿਵ ਆਈ ਹੈ ਹਾਲਾਂਕਿ ਇਸ ਤੋਂ ਇਲਾਵਾ ਸਵੀਟਸ ਸ਼ਾਪ ਦੇ ਵਰਕਰਾਂ ਦੀ ਰਿਪੋਰਟ ਨੈਗਟਿਵ ਆਈ ਹੈ।

ਆਹੂਜਾ ਸਵੀਟਸ ਸ਼ਾਪ ਦੇ ਮਾਲਿਕ ਸਮੇਤ 9 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਆਹੂਜਾ ਸਵੀਟਸ ਦੀਆਂ ਦੋਵੇਂ ਦੁਕਾਨਾਂ ਨੂੰ ਸੈਨੇਟਾਇਜਰ ਕੀਤਾ ਗਿਆ ਹੈ ਤੇ ਪ੍ਰਸ਼ਾਸਨ ਨੇ ਅਗਲੇ ਹੁਕਮਾ ਤੱਕ ਦੁਕਾਨਾਂ ਨੂੰ ਬੰਦ ਕਰ ਦਿੱਤਾ ਹੈ।ਇਸ ਖਬਰ ਦੇ ਆਉਣ ਨਾਲ ਸਾਰੇ ਪਾਸੇ ਹੀ ਚਰਚਾ ਚਲ ਰਹੀ ਹੈ ਹੈ ਕੇ ਕਿਤੇ ਇਹਨਾਂ ਦੁਕਾਨਾਂ ਤੋਂ ਅਗੇ ਕੋਰੋਨਾ ਨਾ ਫੈਲ ਗਿਆ ਹੋਵੇ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।




error: Content is protected !!