=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਅੱਜ ਆਇਆ ਕੋਰੋਨਾ ਤੂਫ਼ਾਨ – ਹੋਈਆਂ 43 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਅੱਜ ਹੋਈਆਂ 43 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੰਜਾਬ ਦੇ ਘਰਾਂ ਅੰਦਰ ਦਾਖਲ ਹੋ ਗਿਆ ਹੈ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਰੋਜਾਨਾ ਹੀ ਪੌਜੇਟਿਵ ਆ ਰਹੇ ਅਤੇ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਇਸ ਵਾਇਰਸ ਨਾਲ ਹਰ ਰੋਜ ਹੀ ਪੰਜਾਬ ਚ ਹੋ ਰਹੀ ਹੈ। ਸਰਕਾਰ ਵੀ ਇਸ ਵਾਇਰਸ ਨੂੰ ਰੋਕਣ ਲਈ ਵੱਖ ਵੱਖ ਕਦਮ ਉਠਾ ਰਹੀ ਹੈ ਤਾਂ ਜੋ ਕਿਸੇ ਨਾ ਕਿਸੇ ਹੀਲੇ ਇਸ ਵਾਇਰਸ ਨੂੰ ਠੱਲ ਪਾਈ ਜਾ ਸਕੇ ਪਰ ਲੋਕਾਂ ਦੇ ਬਿਨਾ ਮਤਲਬ ਦੇ ਘੁੰਮਣ ਕਾਰਨ ਇਹ ਵਾਇਰਸ ਫੈਲਦਾ ਹੀ ਜਾ ਰਿਹਾ ਹੈ।

ਪੰਜਾਬ ‘ਚ ਸੋਮਵਾਰ ਸ਼ਾਮ ਤੱਕ ਕੋਰੋਨਾ ਕਾਰਨ 43 ਮੌਤਾਂ ਹੋਈਆਂ ਹਨ ਜਦੋਂ ਕਿ 1516 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 13798 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 43284 ਹੋ ਗਈ ਹੈ ਜਦੋਂ ਕਿ 28357 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ…


ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!