=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਹੁਣ ਕੋਰੋਨਾ ਨੇ ਇਥੇ ਲਿਆਂਦਾ ਭੁਚਾਲ – ਇੱਕੋ ਥਾਂ ਤੋਂ ਇਕੱਠੇ ਮਿਲੇ 202 ਪੌਜੇਟਿਵ

ਇੱਕੋ ਥਾਂ ਤੋਂ ਇਕੱਠੇ ਮਿਲੇ 202 ਪੌਜੇਟਿਵ

ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ।

ਕੋਰੋਨਾ ਮਹਾਮਾਰੀ ਨੇ ਜਿੱਥੇ ਸੋਮਵਾਰ ਨੂੰ ਜ਼ਿਲ੍ਹੇ ’ਚ ਚਾਰ ਵਿਅਕਤੀਆਂ ਦੀ ਜਾਨ ਲੈ ਲਈ, ਉਥੇ ਹੀ ਜ਼ਿਲ੍ਹੇ ਦੇ 202 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸੋਮਵਾਰ ਦੁਪਹਿਰੇ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 67 ਵਿਅਕਤੀ ਪਾਜ਼ੇਟਿਵ ਪਾਏ ਗਏ ਸਨ ਜਦੋਂਕਿ 2 ਵਿਅਕਤੀਆਂ ਦੀ ਮੌਤ ਹੋ ਗਈ ਸੀ। ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 135 ਹੋਰ ਵਿਅਕਤੀ ਪਾਜ਼ੇਟਿਵ ਪਾਏ ਗਏ ਅਤੇ 2 ਦੋ ਹੋਰ ਕੋਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਗਈ । ਸੋਮਵਾਰ ਹੋਈਆਂ ਚਾਰ ਮੌਤਾਂ ਨਾਲ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 137 ਹੋ ਗਈ, ਉਥੇ ਹੀ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 5454 ਤਕ ਪੁੱਜ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!