ਆਈ ਤਾਜਾ ਵੱਡੀ ਖਬਰ

ਫਿਲਮ ਅਭਿਨੇਤਰੀ ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟਰ ਵਿਰਾਟ ਕੋਹਲੀ ਨੂੰ ਜਲਦੀ ਹੀ ਪਰਮਾਤਮਾ ਦੀ ਅਨਮੋਲ ਦਾਤ ਮਿਲਣ ਵਾਲੀ ਵਾਲੀ ਹੈ। ਉਹਨਾਂ ਦੇ ਘਰ ‘ਚ ਜਲਦ ਹੀ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਦਰਅਸਲ ਕ੍ਰਿਕਟਰ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਸੋਸ਼ਲ ਮੀਡੀਆ ਜ਼ਰੀਏ ਇਹ ਖ਼ੁਸ਼ਖ਼ਬਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਵਿਰਾਟ ਨੇ ਇੰਸਟਾਗ੍ਰਾਮ ‘ਤੇ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ ਵਿਚ ਲਿਖਿਆ ਹੈ- ‘ਅਸੀਂ ਜਲਦ 3 ਹੋਣ ਜਾ ਰਹੇ ਹਾਂ’। ਇਸ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।

ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ 11 ਦਸੰਬਰ 2017 ਵਿਚ ਵਿਆਹ ਦੇ ਬੰਧਨ ‘ਚ ਬੱਝੇ ਸਨ। ਦੋਵਾਂ ਨੇ ਇਟਲੀ ਦੀ ਸਿਟੀ ਟਸਕਨੀ ਦੇ ਬੋਰਗੋ ਫਿਨੋਸ਼ਿਟੋ ਰਿਜ਼ਾਰਟ ‘ਚ ਪਰਿਵਾਰਕ ਪੰਡਿਤ ਅਨੰਤ ਬਾਬਾ ਦੀ ਮੌਜੂਦਗੀ ‘ਚ ਸੱਤ ਫੇਰੇ ਲਏ। ਇਸ ਮੌਕੇ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਦੋਸਤ ਹੀ ਮੌਜੂਦ ਸਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕੋਹਲੀ ਅਤੇ ਅਨੁਸ਼ਕਾ ਨੇ ਹੁਣੇ ਸ਼ੇਅਰ ਕੀਤੀ ਵੱਡੀ ਖੁਸ਼ਖਬਰੀ ਲੋਕੀ ਦੇ ਰਹੇ ਨੇ ਵਧਾਈਆਂ
ByadminAugust 27, 2020Comments Off on ਕੋਹਲੀ ਅਤੇ ਅਨੁਸ਼ਕਾ ਨੇ ਹੁਣੇ ਸ਼ੇਅਰ ਕੀਤੀ ਵੱਡੀ ਖੁਸ਼ਖਬਰੀ ਲੋਕੀ ਦੇ ਰਹੇ ਨੇ ਵਧਾਈਆਂ
Previous Postਆਖਰ ਸੁਸ਼ਾਂਤ ਦੇ ਪਿਤਾ ਕੇ ਕਰਤਾ ਵੱਡਾ ਖੁਲਾਸਾ ਰੀਆ ਨੇ ਇਸਤਰਾਂ ਕੀਤਾ ਕ ਤਲ
Next Postਆਖਰ ਹੋ ਗਈ ਧੰਨ ਧੰਨ ਅਮਰੀਕਾ ਤੋਂ ਵੈਕਸੀਨ ਬਾਰੇ ਆਈ ਇਹ ਤਾਜਾ ਵੱਡੀ ਖੁਸ਼ਖਬਰੀ