=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਪਏ ਤੇਜ ਮੀਂਹ ਕਾਰਨ ਸੜਕਾਂ ਨੇ ਧਾਰਿਆ ਝੀਲਾਂ ਦਾ ਰੂਪ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਕੱਲ੍ਹ ਦਾ ਹੀ ਮੀਂਹ ਕਈ ਇਲਾਕਿਆਂ ਵਿਚ ਜੋਰਾਂ ਨਾਲ ਪੈ ਰਿਹਾ ਹੈ। ਜਿਥੇ ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਓਥੇ ਕਈ ਥਾਵਾਂ ਤੇ ਜਿਆਦਾ ਮੀਂਹ ਪੈਣ ਨਾਲ ਲੋਕਾਂ ਲਈ ਪ੍ਰੇਸ਼ਾਨੀਆਂ ਦਾ ਕਾਰਨ ਵੀ ਬਣ ਗਿਆ ਹੈ। ਅਜਿਹੀ ਇੱਕ ਖਬਰ ਆ ਰਹੀ ਹੈ ਕੇ ਇਸ ਇਲਾਕੇ ਵਿਚ ਭਾਰੀ ਮੀਂਹ ਪੈਣ ਨਾਲ ਸੜਕਾਂ ਤੇ ਜਲ੍ਹ ਥਲ ਹੋਇਆ ਪਿਆ ਹੈ ਅਤੇ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਸਭ ਪਾਸੇ ਪਾਣੀ ਹੀ ਪਾਣੀ ਦਿੱਖ ਰਿਹਾ ਹੈ।

ਤਪਾ ਇਲਾਕੇ ‘ਚ ਸਵੇਰ ਸਮੇਂ ਹੋਈ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਨਿਜਾਤ ਮਿਲੀ ਅਤੇ ਮੌਸਮ ਖ਼ੁਸ਼ਗਵਾਰ ਹੋ ਗਿਆ, ਉੱਥੇ ਹੀ ਸ਼ਹਿਰ ਦੇ ਬਾਜ਼ਾਰ ਅਤੇ ਗਲੀਆਂ ਪਾਣੀ ਨਾਲ ਭਰ ਗਈਆਂ ਅਤੇ ਲੋਕਾਂ ਨੂੰ ਭਾਰੀ ਮੁ ਸ਼ ਕ – ਲਾਂ ਦਾ ਸਾਹਮਣਾ ਵੀ ਕਰਨਾ ਪਿਆ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਦੇ ਵੱਖ-ਵੱਖ ਵਾਰਡ ਅਤੇ ਗਲੀਆਂ ‘ਚ ਖੜ੍ਹਾ ਪਾਣੀ ਝੀਲਾਂ ਦਾ ਰੂਪ ਧਾਰਨ ਕਰ ਗਿਆ

ਅਤੇ ਦੁਕਾਨਦਾਰ ਵੀ ਆਪਣੀਆਂ ਦੁਕਾਨਾਂ ਖੋਲ੍ਹਣ ਦੀ ਬਜਾਏ ਘਰਾਂ ‘ਚ ਰਹਿਣ ਲਈ ਮਜਬੂਰ ਨਜ਼ਰ ਆਏ ਅਤੇ ਕਿਸਾਨਾਂ ਦੇ ਚਿਹਰਿਆਂ ਤੇ ਖ਼ੁਸ਼ੀ ਨਜ਼ਰ ਆਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!