ਹੋਈਆਂ 51 ਮੌਤਾਂ ਅਤੇ ਆਏ ਏਨੇ ਜਿਆਦਾ ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1555 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 49378 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 51 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1307 ਹੋ ਗਈ ਹੈ।

ਸ਼ੁਕਰਵਾਰ ਨੂੰ 1555 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ 211 ਜਲੰਧਰ ਤੋਂ, 140 ਲੁਧਿਆਣਾ ਤੋਂ, 109 ਪਟਿਆਲਾ ਤੋਂ, ਅਤੇ 182 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 2036 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ ‘ਚ ਕੁੱਲ 1007852 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 49378 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 33008 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 15063 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਅੱਜ ਝੁਲੀ ਕੋਰੋਨਾ ਹਨੇਰੀ ਹੋਈਆਂ 51 ਮੌਤਾਂ ਅਤੇ ਆਏ ਏਨੇ ਜਿਆਦਾ ਪੌਜੇਟਿਵ
ByadminAugust 28, 2020Comments Off on ਪੰਜਾਬ ਚ ਅੱਜ ਝੁਲੀ ਕੋਰੋਨਾ ਹਨੇਰੀ ਹੋਈਆਂ 51 ਮੌਤਾਂ ਅਤੇ ਆਏ ਏਨੇ ਜਿਆਦਾ ਪੌਜੇਟਿਵ
Previous Postਹੁਣੇ ਹੁਣੇ ਕੈਪਟਨ ਬਾਰੇ ਕੋਰੋਨਾ ਨੂੰ ਲੈ ਕੇ ਆਈ ਇਹ ਵੱਡੀ ਖਬਰ
Next Postਕੈਪਟਨ ਨੇ ਹੁਣੇ ਹੁਣੇ ਪੰਜਾਬ ਲਈ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ