=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਕੈਪਟਨ ਬਾਰੇ ਕੋਰੋਨਾ ਨੂੰ ਲੈ ਕੇ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਵਿਚ ਆ ਰਹੀ ਹੈ। ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤ ਦਿਨਾਂ ਦੇ ਸੈਲਫ ਕੁਆਰੰਟੀਨ ਤੇ ਚੱਲੇ ਗਏ ਹਨ।ਦਸ ਦੇਈਏ ਕਿ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਉਹ ਵਿਧਾਇਕ ਕੁਲਬੀਰ ਜ਼ੀਰਾ ਨੂੰ ਮਿਲੇ ਸੀ ਜੋ ਹੁਣ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਕੁਲਬੀਰ ਜ਼ੀਰਾ ਦੇ ਨਾਲ ਨਿਰਮਲ ਸਿੰਘ ਸ਼ੁਤਰਾਣਾ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਵਿਧਾਨ ਸਭਾ ਸੈਸ਼ਨ ‘ਚ ਐਂਟਰੀ ਲਈ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ।ਜਿਸ ‘ਚ ਤਕਰੀਬਨ 31 ਵਿਧਾਇਕ ਕੋਰੋਨਾ ਪੌਜ਼ੇਟਿਵ ਨਿਕਲੇ ਸੀ।ਦਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਮੌਜੂਦ ਸ਼ੁਤਰਾਣਾ ਨੂੰ ਬੁਖਾਰ ਸੀ ਜਿਸ ਤੋਂ ਬਾਅਦ ਉਨ੍ਹਾਂ ਬਾਹਰ ਆ ਕਿ ਕੋਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਪਾਈ ਗਈ।

ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਦੇ ਹੋਏ ਵਿਧਾਇਕ ਕੁਲਬੀਰ ਜ਼ੀਰਾ
ਉਧਰ ਜ਼ੀਰਾ ਨੇ ਸੈਸ਼ਨ ਤੋਂ ਪਹਿਲਾਂ ਆਪਣਾ ਕੋਰੋਨਾ ਰੈਪਿਡ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਉਸੇ ਰਿਪੋਰਟ ਦੇ ਆਧਾਰ ਤੇ ਜ਼ੀਰਾ ਨੂੰ ਅੱਜ ਸੈਸ਼ਨ ‘ਚ ਐਂਟਰੀ ਮਿਲ ਗਈ ਸੀ।ਪਰ ਜ਼ੀਰਾ ਦੀ ਦੂਜੀ ਕੋਰੋਨਾ ਰਿਪੋਰਟ ਹੁਣ ਪੌਜ਼ੇਟਿਵ ਪਾਈ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!