=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ। ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਰਾਜਨੀਤਕ ਲੀਡਰ ਸੁਖਦੇਵ ਸਿੰਘ ਢੀਂਡਸਾ ਦੇ ਬਾਰੇ ਵਿਚ ਆ ਰਹੀ ਹੈ।

ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੂੰ ਵੀ ਕੋਰੋਨਾ ਹੋ ਗਿਆ ਹੈ। ਢੀਂਡਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਉਹ ਆਪਣੇ ਦਿਲੀ ਸਥਿਤ ਗ੍ਰਹਿ ਵਿਖੇ ਹੀ ਇਕਾਂਤਵਾਸ ਹੋ ਗਏ ਹਨ। ਸੂਤਰਾਂ ਮੁਤਾਬਕ ਢੀਂਡਸਾ ਨੇ ਕੋਵਿਡ-19 ਟੈਸਟ ਵੀਰਵਾਰ ਨੂੰ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਪਿੱਛੇ ਜਿਹੇ ਆਪਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦਾ ਗਠਨ ਕੀਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!