BREAKING NEWS
Search

ਆਖਰ ਇਸ ਥਾਂ ਤੋਂ ਇਦਾਂ ਮਿਲਿਆ ਬੱਚਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੋਗਾ ਤੋਂ ਆ ਰਹੀ ਹੈ ਜਿਥੇ ਕੱਲ੍ਹ ਵਾਪਰੀ ਘਟਨਾ ਨੂੰ ਪੰਜਾਬ ਪੁਲਿਸ ਨੇ ਆਪਣੀ ਸੂਝ ਬੂਝ ਅਤੇ ਫੁਰਤੀ ਨਾਲ 8 ਘੰਟਿਆਂ ਵਿਚ ਹੀ ਹਲ ਕਰ ਦਿੱਤਾ ਹੈ ਜਿਸਦੀ ਸਾਰੇ ਪੰਜਾਬ ਵਿਚ ਸੋਭਾ ਹੋ ਰਹੀ ਹੈ।

ਬੀਤੇ ਕੱਲ੍ਹ ਕਰੀਬ 12:30 ਵਜੇ ਮੋਗਾ ਜ਼ਿਲ੍ਹੇ ਦੇ ਪਿੰਡ ਆਲਮਵਾਲਾ ਵਿਖੇ ਐਲੂਮੀਨੀਅਮ ਦੀ ਦੁਕਾਨ ਤੋਂ ਇੱਕ ਬਿਨ੍ਹਾ ਨੰਬਰੀ ਮਾਰੂਤੀ ਕਾਰ ਸਵਾਰਾਂ ਨੇ ਦੁਕਾਨ ਮਾਲਕ ਗੁਰਮੀਤ ਸਿੰਘ ਪੁੱਤਰ ਬਿੱਕਰ ਸਿੰਘ ਦਾ 10 ਸਾਲਾ ਬੇਟਾ ਅਮਨਦੀਪ ਸਿੰਘ। ਅ ਗ -ਵਾ। ਕਰ ਲਿਆ ਸੀ।ਜਿਸ ਨੂੰ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵੱਲੋਂ ਕੀਤੀਆ ਸਖ਼ਤ ਹਦਾਇਤਾਂ ਦੇ ਚੱਲਦਿਆਂ ਪੁਲਿਸ ਨੇ ਭਾਰੀ ਜੱਦੋ ਜਹਿਦ ਕਰ ਕੇ ਸਿਰਫ਼ 8 ਘੰਟਿਆਂ ਵਿਚ ਰਾਤ ਦੇ ਕਰੀਬ 8:30 ਵਜੇ ਪਿੰਡ ਡੇਮਰੂੰ ਵਿਚੋਂ ਬਰਾਮਦ ਕਰ ਕੇ ਮਾਪਿਆ ਦੇ ਹਵਾਲੇ ਕੀਤਾ ਹੈ।

ਪੁਲਿਸ ਨੇ ਤਿੰਨੇ। ਦੋ – ਸ਼ੀ। ਬਸੰਤ ਸਿੰਘ ਉਰਫ਼ ਨੰਦੂ,ਨਿਰਮਲ ਸਿੰਘ ਉਰਫ਼ ਨਿਮ੍ਹਾ ਦੋਵੇਂ। ਅ ਗਵਾਕਾਰ। ਅਤੇ ਤੀਸਰਾ ਦੁਕਾਨ ‘ਤੇ ਕੰਮ ਕਰਨ ਵਾਲੇ ਮੁਲਾਜ਼ਮ ਸੁਖਦੀਪ ਸਿੰਘ ਉਰਫ਼ ਸੁੱਖਾ ਵਾਸੀਅਨ ਪੰਜਗਰਾਈਂ ਨੂੰ ਵਰਤੀ ਗਈ ਮਾਰੂਤੀ ਕਾਰ ਸਮੇਤ ਕਾ ਬੂ ਕੀਤਾ ਹੈ।ਡੀ.ਐੱਸ.ਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਤੇ ਮਾਮਲਾ ਦਰਜ ਕਰ ਕੇ ਅਗਲੇਰੀ ਪੁਲਿਸ ਕਾਰਵਾਈ ਜਾਰੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!