ਆਈ ਤਾਜਾ ਵੱਡੀ ਖਬਰ

ਇਸ ਵੇਲੇ ਵੱਡੀ ਖਬਰ ਪੰਜਾਬੀ ਗਾਇਕ ਬੱਬੂ ਮਾਨ ਦੇ ਬਾਰੇ ਵਿਚ ਆ ਰਹੀ ਹੈ। ਬੱਬੂ ਮਾਨ ਦੇ ਬਾਰੇ ਵਿਚ ਇੱਕ ਗਲ੍ਹ ਆਮ ਹੀ ਮਸ਼ਹੂਰ ਹੈ ਕੇ ਉਹ ਯਾਰਾਂ ਦਾ ਯਾਰ ਹੈ ਅਤੇ ਆਪਣੇ ਦੋਸਤਾਂ ਮਿੱਤਰਾਂ ਲਈ ਕੁਝ ਵੀ ਕਰ ਸਕਦਾ ਹੈ। ਹੁਣ ਇੱਕ ਮਾੜੀ ਖਬਰ ਬੱਬੂ ਮਾਨ ਨੇ ਖੁਦ ਸ਼ੇਅਰ ਕਰਕੇ ਆਪਣੇ ਪ੍ਰਸੰਸਕਾਂ ਨਾਲ ਸਾਂਝੀ ਕੀਤੀ ਹੈ।

ਗਾਇਕ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਇੱਕ ਖ਼ਾਸ ਦੋਸਤ ਦੀ ਤਸਵੀਰ ਸਾਂਝੀ ਕੀਤੀ ਹੈ । ਜੋ ਕਿ ਇਸ ਦੁਨੀਆ ਤੋਂ ਰੁਖਸਤ ਹੋ ਚੁੱਕਿਆ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਹੱਕ ਸੱਚ ਦੀ ਗੱਲ ਕਰਨ ਵਾਲਾ, ਗੀਤਾਂ ਨੂੰ ਪਿਆਰ ਕਰਨ ਵਾਲਾ ਅਤੇ ਕਿਸਾਨਾਂ ਮਜ਼ਦੂਰਾਂ ਦੀ ਗੱਲ ਕਰਨ ਵਾਲਾ ਨੌਜਵਾਨ ਰਵੀ ਠੰਡੇਵਾਲੀਆ ਵਿੱਛੜ ਗਿਆ’। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਬੱਬੂ ਮਾਨ ਨੇ ਭਰੇ ਮਨ ਦੇ ਨਾਲ ਰਵੀ ਨੂੰ ਯਾਦ ਕੀਤਾ ਹੈ । ਬੱਬੂ ਮਾਨ ਦੇ ਨਾਲ ਰਵੀ ਦਾ ਬਹੁਤ ਲਗਾਅ ਸੀ ਅਤੇ ਬੱਬੂ ਮਾਨ ਦੇ ਗੀਤਾਂ ਬਾਰੇ ਰਵੀ ਅਕਸਰ ਆਪਣੀਆਂ ਰਾਇ ਰੱਖਦਾ ਹੁੰਦਾ ਸੀ ।

ਮਰਹੂਮ ਰਵੀ ਠੰਡੇਵਾਲੀਆ ਨੇ ਬੱਬੂ ਮਾਨ ਨਾਲ ਸਬੰਧਤ ਕਈ ਵੀਡੀਓਜ਼ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਹ ਬੱਬੂ ਮਾਨ ਦੇ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਬੱਬੂ ਮਾਨ ਵੱਲੋਂ ਰਵੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਪਾਈ ਗਈ ਇਸ ਤਸਵੀਰ ਤੋਂ ਬਾਅਦ ਲੋਕ ਇਸ ‘ਤੇ ਕਮੈਂਟਸ ਕਰ ਰਹੇ ਨੇ ਅਤੇ ਉਨ੍ਹਾਂ ਦੇ ਖ਼ਾਸ ਦੋਸਤ ਨੂੰ ਸ਼ਰਧਾਂਜਲੀ ਵੀ ਦੇ ਰਹੇ ਹਨ ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਲਈ ਮਾੜੀ ਖਬਰ , ਖੁਦ ਦਿੱਤੀ ਇਹ ਜਾਣਕਾਰੀ
ByadminSeptember 18, 2020Comments Off on ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਲਈ ਮਾੜੀ ਖਬਰ , ਖੁਦ ਦਿੱਤੀ ਇਹ ਜਾਣਕਾਰੀ
Previous Postਸ੍ਰੀ ਦੇਵੀ ਦੇ ਵਾਂਗ ਹੁਣ ਇਸ ਮਸ਼ਹੂਰ ਹਸਤੀ ਦੀ ਮਿਲੀ ਬਾਥਰੂਮ ਚੋਂ ਲੋਥ, ਛਾਇਆ ਸੋਗ
Next Postਚੀਨ ਚ ਆਇਆ ਹੁਣ ਇਹ ਇੱਕ ਹੋਰ ਨਵਾਂ ਵਾਇਰਸ , 3000 ਲੋਕ ਹੋਏ ਬਿਮਾਰ