=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸੰਨੀ ਦਿਓਲ ਨੇ ਖੇਤੀ ਬਿੱਲ ਦੇ ਬਾਰੇ ਕਿਹਾ ਅਜਿਹਾ ਕੇ ਸਾਰੇ ਪਾਸੇ ਹੋ ਗਈ ਚਰਚਾ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਸਾਰੇ ਪਾਸੇ ਕਿਸਾਨ ਬਿੱਲ ਦਾ ਮਾਮਲਾ ਹੀ ਗਰਮਾਇਆ ਹੋਇਆ ਹੈ। ਪੰਜਾਬ ਦੇ ਕਿਸਾਨ ਸੜਕਾਂ ਤੇ ਉਤਰੇ ਹੋਏ ਹਨ। ਇਥੋਂ ਤਕ ਕੇ ਪੰਜਾਬ ਬੰਦ ਦਾ ਸਦਾ ਵੀ ਦਿੱਤਾ ਜਾ ਚੁੱਕਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਬਿਲ ਦੇ ਕਾਰਨ ਮੰਤਰੀ ਮੰਡਲ ਤੋਂ ਅਸਤੀਫਾ ਵੀ ਦੇ ਦਿੱਤਾ ਹੈ। ਹੁਣ ਗੁਰਦਾਸ ਪੁਰ ਤੋਂ ਸਾਂਸਦ ਅਤੇ ਮਸ਼ਹੂਰ ਬੋਲੀਵੁਡ ਅਦਾਕਾਰਾ ਸੰਨੀ ਦਿਓਲ ਬਾਰੇ ਅਜਿਹੀ ਖਬਰ ਆਈ ਹੈ ਜਿਸ ਦੀ ਚਰਚਾ ਸਾਰੇ ਪਾਸੇ ਸ਼ੁਰੂ ਹੋ ਗਈ ਹੈ।

ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਵਿਰੋਧ ਕਰ ਦਿੱਤਾ ਹੈ। ਖੇਤੀਬਾੜੀ ਆਰਡੀਨੈਂਸ ਪਾਸ ਹੋਣ ‘ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ‘ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ ‘ਤੇ ਬਿਹਤਰ ਕੀਮਤ ‘ਤੇ ਵੇਚ ਸਕਦੇ ਹਨ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਸੰਖਿਆ ਵਧੇਗੀ। ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਸ਼ੁੱਕਰਵਾਰ ਨੂੰ ਖੇਤੀਬਾੜੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਹੈ।

ਉਸ ਨੇ ਟਵੀਟ ਕੀਤਾ, ’ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਬੇਹਤਰ ਮੁੱਲ ’ਤੇ ਖੇਤੀ ਉਤਪਾਦ ਨੂੰ ਆਪਣੀ ਮਨਪਸੰਦ ਥਾਂ ’ਤੇ ਵੇਚ ਸਕਦਾ ਹੈ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਗਿਣਤੀ ਵਧੇਗੀ। ਇਸ ਬਿਆਨ ਦੇ ਆਉਣ ਨਾਲ ਲੋਕ ਵੱਖ ਵੱਖ ਤਰਾਂ ਦੀ ਪ੍ਰਤੀਕਿਰਿਆ ਦੇ ਰਹੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |




error: Content is protected !!