ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਪ੍ਰਕੋਪ ਸਾਰੇ ਪਾਸੇ ਜੋਰਾਂ ਤੇ ਚਲ ਰਿਹਾ ਹੈ ਪੰਜਾਬ ਵਿਚ ਰੋਜਾਨਾ ਹੀ ਵੱਡੀ ਗਿਣਤੀ ਦੇ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਪੰਜਾਬ ਸਰਕਾਰ ਇਸ ਵਾਇਰਸ ਨੂੰ ਰੋਕਣ ਲਈ ਮੌਕੇ ਮੌਕੇ ਤੇ ਤਰਾਂ ਤਰਾਂ ਦੇ ਐਲਾਨ ਕਰਦੀ ਆ ਰਹੀ ਹੈ। ਹੁਣ ਫਿਰ ਅੱਜ ਪੰਜਾਬ ਸਰਕਾਰ ਨੇ ਪੰਜਾਬ ਲਈ ਵਡੇ ਐਲਾਨ ਕੀਤੇ ਹਨ ਇਸ ਵਾਇਰਸ ਦੀ ਰੋਕਥਾਮ ਦੇ ਲਈ।

ਪੰਜਾਬ ਸਰਕਾਰ ਨੇ ਅਨਲਾਕ-4 ਤਹਿਤ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਨ੍ਹਾਂ ਨਿਰਦੇਸ਼ਾਂ ਅਨੁਸਾਰ ਸਕੂਲਾਂ, ਕਾਲਜ ਤੇ ਹੋਰ ਵਿਦਿਅਕ ਸੰਸਥਾਵਾਂ 30 ਸਤੰਬਰ ਤਕ ਬੰਦ ਰਹਿਣਗੀਆਂ। ਸਕੂਲਾਂ ਨੂੰ ਆਨਲਾਈਨ ਪੜ੍ਹਾਈ ਤੇ ਹੋਰ ਕੰਮਾਂ ਲਈ 50 ਫ਼ੀਸਦੀ ਸਟਾਫ ਬੁਲਾਉਣ ਦੀ ਇਜਾਜ਼ਤ ਹੋਵੇਗੀ। ਓਪਨ ਏਅਰ ਥੀਏਟਰਾਂ ਖੋਲ੍ਹੇ ਜਾ ਸਕਣਗੇ ਬਸ਼ਰਤੇ ਸਮਾਜਿਕ ਦੂਰੀ ਤੇ ਮਾਸਕ ਪਾਉਣਾ ਜ਼ਰੂਰੀ ਹੋਵੇਗਾ। ਰੈਗੂਲਰ ਕਲਾਸਾਂ ਨਹੀਂ ਲੱਗਣਗੀਆਂ ਜਦੋਂਕਿ ਡਿਸਟੈਂਸ ਐਜੂਕੇਸ਼ਨ ਦਾ ਸਿਲਸਿਲਾ ਜਾਰੀ ਰਹੇਗਾ। ਸਿਨੇਮਾ ਹਾਲ, ਸਵਿਮਿੰਗ ਪੂਲ, ਮਨੋਰੰਜਨ ਪਾਰਕਾਂ ਤੇ ਸਿਨੇਮਾ ਹਾਲ ਬੰਦ ਰਹਿਣਗੇ। ਇਹ ਹਦਾਇਤਾਂ 21 ਸਤੰਬਰ ਤੋਂ ਲਾਗੂ ਹੋਣਗੀਆਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ 30 ਸਤੰਬਰ ਤੱਕ ਸਾਰੇ ਪੰਜਾਬ ਲਈ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ
ByadminSeptember 19, 2020Comments Off on ਹੁਣੇ ਹੁਣੇ 30 ਸਤੰਬਰ ਤੱਕ ਸਾਰੇ ਪੰਜਾਬ ਲਈ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ
Previous Postਪੰਜਾਬ : ਕੋਰੋਨਾ ਨਾਲ ਮਰੀ ਮਾਂ ਦੇ ਭੋਗ ਤੇ ਪੁੱਤ ਨੂੰ ਮਿਲੀ ਏਦਾਂ ਮੌਤ ,ਸਾਰੇ ਪਾਸੇ ਛਾਇਆ ਸੋਗ
Next Postਸਤੰਬਰ ਮਹੀਨੇ ਦੇ ਮੌਸਮ ਬਾਰੇ ਆਈ ਇਹ ਅਜੀਬ ਤਾਜਾ ਵੱਡੀ ਖਬਰ