BREAKING NEWS
Search

ਅਮਰੀਕਾ ਤੋਂ ਆਏ ਇੱਕ ਫੋਨ ਨੇ ਪੰਜਾਬ ਚ ਪਵਾਏ ਕੀਰਨੇ ,ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਚਾਵਾਂ ਦੇ ਨਾਲ ਪਾਲੇ ਹੋਏ ਬੱਚਿਆਂ ਨੂੰ ਮਾਪੇ ਬਦੀਆਂ ਸੱਧਰਾਂ ਦੇ ਨਾਲ ਵਿਦੇਸ਼ਾਂ ਨੂੰ ਤੋਰਦੇ ਹਨ ਅਤੇ ਇਹ ਉਮੀਦ ਕਰਕਦੇ ਹਨ ਕੇ ਓਹਨਾ ਦੇ ਬਚੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਸਦਕਾ ਇੱਕ ਵਧੀਆ ਜੀਵਨ ਜਿਉਣ ਪਰ ਕਈ ਵਾਰ ਕਿਸਮਤ ਵਿਚ ਕੁਝ ਹੋਰ ਹੀ ਲਿਖਿਆ ਹੁੰਦਾ ਹੈ ਅਜਿਹੀ ਹੀ ਇੱਕ ਵੱਡੀ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ।

ਟਾਂਡਾ ਦੇ ਪਿੰਡ ਦਬੁਰਜੀ ਨਾਲ ਸਬੰਧਿਤ ਨੌਜਵਾਨ ਦੀ ਅਮਰੀਕਾ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਹੈਪੀ ਪੁੱਤਰ ਅਮਰੀਕ ਸਿੰਘ ਦੇ ਰੂਪ ‘ਚ ਹੋਈ ਹੈ।ਨੌਜਵਾਨ ਦੇ ਪਰਿਵਾਰ ਮੁਤਾਬਕ ਉਨ੍ਹਾਂ ਨੂੰ ਅਮਰੀਕਾ ਤੋਂ ਸੂਚਨਾ ਮਿਲੀ ਸੀ ਕਿ 17 ਸਤੰਬਰ ਨੂੰ ਉਨ੍ਹਾਂ ਦੇ ਪੁੱਤਰ ਨੇ। ਫ਼ਾ -ਹਾ। ਲਾ ਲਿਆ ਹੈ। ਹੈਪੀ ਦੇ ਪਿਤਾ ਅਮਰੀਕ ਸਿੰਘ, ਮਾਤਾ ਪ੍ਰੀਤਮ ਕੌਰ, ਪਤਨੀ ਮਨਦੀਪ ਕੌਰ ਅਤੇ ਚਾਚਾ ਸਾਬਕਾ ਸਰਪੰਚ ਨਿਸ਼ਾਨ ਸਿੰਘ ਸਜਲਾਣਾ ਨੇ ਭਰੇ ਮਨ ਨਾਲ ਦੱਸਿਆ ਕਿ ਉੱਥੋਂ ਮਿਲੀ ਹੋਰ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਸ਼ੱ -ਕ ਹੈ ਕਿ ਹੈਪੀ ਦਾ। ਕ ਤ -ਲ। ਹੋਇਆ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।

ਇਸ ਲਈ ਉਨ੍ਹਾਂ ਭਾਰਤੀ ਹਾਈ ਕਮਿਸ਼ਨ ਨੂੰ ਬੇਨਤੀ ਕਰ ਦਿੱਤੀ ਹੈ। ਉਨ੍ਹਾਂ ਸਰਕਾਰ ਨੂੰ ਹੈਪੀ ਦੀ ਲੋਥ ਨੂੰ ਭਾਰਤ ਲਿਆਉਣ ‘ਚ ਮਦਦ ਦੀ ਅਪੀਲ ਵੀ ਕੀਤੀ ਹੈ। ਪਰਿਵਾਰ ਨੇ ਦੱਸਿਆ ਕਿ ਲਗਭਗ 32 ਵਰ੍ਹਿਆਂ ਦਾ ਹੈਪੀ ਢਾਈ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਸ ਦੇ ਦੋ ਬੱਚੇ ਵੀ ਹਨ। ਨੌਜਵਾਨ ਦੀ ਮੌਤ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |



error: Content is protected !!