=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਹੁਣੇ ਹੁਣੇ ਅੱਗ ਨੇ ਮਚਾਇਆ ਕੋਹਰਾਮ , ਬਚਾ ਕਾਰਜ ਜੋਰਾਂ ਤੇ ਜਾਰੀ

ਆਈ ਤਾਜਾ ਵੱਡੀ ਖਬਰ

ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦਾ ਹੈ। ਪੰਜਾਬ ਦੇ ਵੱਖ ਵੱਖ ਖੇਤਰ ਵਿਚ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾ ਤਾਰ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਆਮ ਹੀ ਹਰ ਰੋਜ਼ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਹਾਦਸੇ ਹੋ ਰਹੇ ਹਨ ਜਿਸ ਵਿਚ ਲੋਕਾਂ ਦਾ ਜਾਨੀ ਤੇ ਮਾਲੀ ਨੁ-ਕ-ਸਾ-ਨ ਹੋ ਰਿਹਾ ਹੈ।

ਜਿੱਥੇ ਲੋਕ ਹੋਲੀ ਦਾ ਤਿਉਹਾਰ ਮਨਾਉਣ ਦੀਆਂ ਖੁਸ਼ੀਆਂ ਵਿੱਚ ਲੱਗੇ ਹੋਏ ਹਨ । ਉਥੇ ਹੀ ਇਸ ਖੁਸ਼ੀ ਦੇ ਦਿਨਾਂ ਦੌਰਾਨ ਸਾਹਮਣੇ ਆਉਣ ਵਾਲੇ ਹਾਦਸਿਆਂ ਨੇ ਲੋਕਾਂ ਨੂੰ ਡਰ ਦੇ ਸਾਏ ਹੇਠ ਲੈ ਆਂਦਾ ਹੈ। ਹੁਣ ਤੱਕ ਬਹੁਤ ਸਾਰੇ ਵਾਪਰਨ ਵਾਲੇ ਭਿਆਨਕ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪੱਰ ਵੀ ਅਸਰ ਪਿਆ ਹੈ। ਜਿਸ ਵਿੱਚ ਬਹੁਤ ਸਾਰੇ ਕਾਰੋਬਾਰਾਂ ਦਾ ਨੁ-ਕ-ਸਾ-ਨ ਹੋਇਆ ਹੈ। ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਪੰਜਾਬ ਵਿੱਚ ਹੁਣ ਇਥੇ ਅੱਗ ਨੇ ਮਚਾਇਆ ਕੋਹਰਾਮ , ਬਚਾ ਕਾਰਜ ਜੋਰਾਂ ਤੇ ਜਾਰੀ ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਜਲੰਧਰ ਸ਼ਹਿਰ ਅੰਦਰ ਫੋਕਲ ਪੁਆਇੰਟ ਦੀ ਸੈਨਿਕ ਕਾਲੋਨੀ ‘ਚ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਅੱਗ ਲੱਗਣ ਦੀ ਘਟਨਾ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਹੈ ਤਾਂ ਜੋ ਇਸ ਅੱਗ ਉਪਰ ਕਾਬੂ ਪਾਇਆ ਜਾ ਸਕੇ। ਫੈਕਟਰੀ ਵਿੱਚ ਲੱਗੀ ਹੋਈ ਅੱਗ ਇੰਨੀ ਭਿਆਨਕ ਹੈ ਕਿ ਇਸ ਦੀਆਂ ਲਪਟਾਂ ਦੂਰ ਦੂਰ ਤਕ ਦਿਖਾਈ ਦੇ ਰਹੀਆਂ ਸਨ।

ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਫੈਕਟਰੀ ਵਿੱਚ ਲੱਗੀ ਹੋਈ ਇਸ ਅੱਗ ਦੇ ਧੂੰਏ ਨੂੰ ਦੂਰ ਤਕ ਦੇਖਿਆ ਜਾ ਸਕਦਾ ਹੈ। ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।




error: Content is protected !!