=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਵੀ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਦੇਸ਼ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ
<
ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਇਹਨਾ 3 ਮਹੀਨੇ ਦੇ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਹੁਣੇ ਇਸ ਮਸ਼ਹੂਰ ਅਦਾਕਾਰ ਦੇ ਘਰ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਫਿਲਮੀ ਜਗਤ ਵਿਚ ਆਪਣੀ ਅਦਾਕਾਰੀ ਨਾਲ ਵੱਖਰੀ ਪਹਿਚਾਣ ਬਣਾਉਣ ਵਾਲੇ ਅਭਿਨੇਤਾ ਪਾਰਸ ਕਲਨਾਵਤ ਨੂੰ ਸ਼ੂਟਿੰਗ ਦੌਰਾਨ

ਉਹਨਾਂ ਦੇ ਪਿਤਾ ਜੀ ਦੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਪਾਰਸ ਫਰਵਰੀ ਵਿੱਚ ਕਰੋਨਾ ਤੋਂ ਸੰਕ੍ਰਮਿਤ ਹੋਣ ਕਾਰਨ ਕਾਫੀ ਸਮਾਂ ਬ੍ਰੇਕ ਲੈ ਕੇ ਘਰ ਵਿਚ ਹੀ ਇਕਾਂਤ-ਵਾਸ ਸਨ। ਕਰੋਨਾ ਦੀ ਰਿਪੋਰਟ ਨੈਗਟਿਵ ਆਉਣ ਤੇ ਮੁੜ ਕੰਮ ਤੇ ਪਰਤੇ ਸਨ। ਮਿਲੀ ਜਾਣਕਾਰੀ ਅਨੁਸਾਰ ਪਾਰਸ ਦੇ ਪਿਤਾ ਜੀ ਆਪਣੇ ਘਰ ਤੋਂ ਕਿਸੇ ਕੰਮ ਲਈ ਬਾਹਰ ਆਏ ਸਨ ਅਤੇ ਲਿਫਟ ਵਿਚ ਪਹੁੰਚ ਕੇ ਹੀ ਉਨ੍ਹਾਂ ਨੂੰ ਦਿਲ

ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਤੁਰੰਤ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਦੀ ਖਬਰ ਮਿਲਦੇ ਹੀ ਪਾਰਸ ਨੂੰ ਤੁਰੰਤ ਸ਼ੋਅ ਦੇ ਇਕ ਟੀਮ ਮੈਂਬਰ ਵੱਲੋਂ ਮੋਟਰਸਾਈਕਲ ਤੇ ਹਸਪਤਾਲ ਪਹੁੰਚਾਇਆ ਗਿਆ। ਉਸ ਤੋਂ ਬਾਅਦ ਸੈੱਟ ਉੱਪਰ ਮੌਜੂਦ ਸਾਰੀ ਟੀਮ ਵੱਲੋਂ ਹਸਪਤਾਲ ਪਹੁੰਚ ਕੀਤੀ ਗਈ। ਸ਼ੂਟਿੰਗ ਨੂੰ ਵਿੱਚ ਹੀ ਰੋਕ ਦਿੱਤਾ ਗਿਆ। ਪਾਰਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਉਸ ਦੀ ਮਾਂ ਵੱਲੋਂ ਫੋਨ ਕਰਕੇ ਦਿੱਤੀ ਗਈ ਸੀ। ਇਹ ਖਬਰ ਸੁਣਦੇ ਸਾਰ ਹੀ ਬਹੁਤ ਸਾਰੇ ਫਿਲਮੀਂ ਅਦਾਕਾਰਾਂ ਵੱਲੋਂ ਪਾਰਸ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!