=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੋਰੋਨਾ ਕਰਕੇ ਵਿਆਹਾਂ ਚ ਲਗੀ ਪਾਬੰਦੀ ਤੋਂ ਬਾਅਦ ਹੁਣ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪਿਛਲੇ ਸਾਲ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਕੀਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਕੰਮ ਪ੍ਰਭਾਵਿਤ ਹੋਏ। ਲੋਕਾਂ ਨੂੰ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਸਨ,ਕਿ ਹੁਣ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਜਿਸ ਨਾਲ ਫਿਰ ਤੋਂ ਬਹੁਤ ਸਾਰੇ ਕਾਰੋਬਾਰ ਪ੍ਰਭਾਵਤ ਹੋ ਰਹੇ ਹਨ। ਸਰਕਾਰ ਵੱਲੋਂ ਲਗਾਈਆਂ ਪਾਬੰਦੀਆਂ ਦਾ ਵਿਰੋਧ ਹੁਣ ਵਿਦਿਅਕ ਅਦਾਰਿਆਂ ਵੱਲੋਂ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਕਿਉਂਕਿ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁ-ਕ-ਸਾ-ਨ ਹੋ ਰਿਹਾ ਹੈ। ਪੰਜਾਬ ਵਿੱਚ ਕਰੋਨਾ ਕਰਕੇ ਵਿਆਹ ਚ ਲੱਗੀ ਪਾਬੰਦੀ ਤੋਂ ਬਾਅਦ ਹੁਣ ਏਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ ਪਾਬੰਦੀਆਂ ਲਗਾਉਂਦੇ ਹੋਏ ਵਿਆਹ ਅਤੇ ਅੰਤਿਮ ਸੰ-ਸ-ਕਾ-ਰ ਵਿਚ ਲੋਕਾਂ ਦੀ ਗਿਣਤੀ 20 ਕੀਤੀ ਗਈ ਹੈ। ਉੱਥੇ ਹੀ ਮੈਰਿਜ ਪੈਲੇਸਾਂ ਨੂੰ ਇਸ ਪਾਬੰਦੀ ਦੇ ਕਾਰਨ ਭਾਰੀ ਨੁ-ਕ-ਸਾ-ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਅੰਦਰ ਜਿੱਥੇ ਦੀ ਆੜ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਤੋਂ ਗੁੱ-ਸੇ ਵਿੱਚ ਆ ਕੇ ਸਟਾਫ ਵੱਲੋਂ ਕੇਂਦਰ ਸਰਕਾਰ ਖ਼ਿ-ਲਾ-ਫ਼ ਵਿ-ਰੋ-ਧ ਕੀਤਾ ਜਾ ਰਿਹਾ ਹੈ।

ਉੱਥੇ ਹੀ ਹੁਣ ਨਡਾਲਾ ਤੋਂ ਮੈਰਿਜ ਪੈਲੇਸ ਐਸੋਸੀਏਸ਼ਨ ਵੱਲੋਂ ਵੀ ਸੂਬਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਰੋਨਾ ਸਬੰਧੀ ਪਾਬੰਦੀਆਂ ਲਾਗੂ ਕਰਕੇ ਲੋਕਾਂ ਨਾਲ ਧੱ-ਕਾ ਨਾ ਕਰੇ। ਮੈਰਿਜ ਪੈਲੇਸ ਵਾਲਿਆਂ ਨੂੰ ਵੀ ਨਿਯਮਾਂ ਦੇ ਅਨੁਸਾਰ ਕੰਮ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਸਰਕਾਰ ਉੱਪਰ ਆ-ਰੋ-ਪ ਲਗਾਇਆ ਗਿਆ ਹੈ ਕਿ ਸਰਕਾਰੀ ਅਦਾਰੇ ਖੁੱਲੇ ਹੋਏ ਹਨ ਉਥੇ ਹੀ ਸੂਬੇ ਅੰਦਰ ਸਰਕਾਰੀ ਸਕੂਲਾਂ ਅਤੇ ਮੈਰਿਜ ਪੈਲਸਾਂ ਨੂੰ ਬੰਦ ਕੀਤਾ ਗਿਆ ਹੈ। ਸਰਕਾਰ ਦੇ ਇਸ ਕਦਮ ਨਾਲ ਮੈਰਿਜ ਪੈਲਸਾਂ ਨੂੰ ਹਰ ਮਹੀਨੇ 60 ਤੋਂ 70 ਹਜ਼ਾਰ ਰੁਪਏ ਦਾ ਖਰਚਾ ਪੈ ਰਿਹਾ ਹੈ।

ਕਿਉਂਕਿ ਬਿਜਲੀ ਦੇ ਬਿਲ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਸਰਕਾਰ ਦਾ ਅੱਧਾ ਟੈਕਸ ਮੈਰਿਜ ਪੈਲਸਾਂ ਦੇ ਮਾਲਕਾਂ ਨੂੰ ਆਪਣੇ ਕੋਲੋਂ ਹੀ ਦੇਣਾ ਪੈ ਰਿਹਾ ਹੈ। ਉੱਥੇ ਹੀ ਜਿੱਥੇ ਸਭ ਸਰਕਾਰੀ ਕੰਮ ਹੋ ਰਹੇ ਹਨ ਉੱਥੇ ਹੀ ਕਈ ਸੂਬਿਆਂ ਅੰਦਰ ਚੌਣਾ ਵੀ ਕਰਵਾਈਆਂ ਜਾ ਰਹੀਆਂ ਹਨ। ਇਸ ਸਭ ਨੂੰ ਦੇਖਦੇ ਹੋਏ ਅਧਿਆਪਕ ਅਤੇ ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।




error: Content is protected !!