=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਪਰ ਕਰੋਨਾ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਇਸ ਘਟਨਾ ਨੇ ਸਭ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਹੁਣ ਤੱਕ ਇਸ ਕਰੋਨਾ ਕਾਰਨ ਹਜ਼ਾਰਾਂ ਲੋਕਾਂ ਦੀ ਜਾਨ ਚਲੇ ਗਈ ਹੈ। ਜਿੱਥੇ ਇਸ ਦੀ ਉਤਪਤੀ ਚੀਨ ਤੋਂ ਹੋਈ, ਉਥੇ ਹੀ ਉਸ ਨੇ ਸਭ ਤੋਂ ਪਹਿਲਾਂ ਭਾਰੀ ਤਬਾਹੀ ਮਚਾਈ ਹੈ। ਇਸ ਤੋਂ ਇਲਾਵਾ ਯੂਰਪ ਦੇ ਬਹੁਤ ਸਾਰੇ ਦੇਸ਼ਾਂ ਨੂੰ ਇਸ ਨੇ ਆਪਣੀ ਚਪੇਟ ਵਿਚ ਲੈ ਕੇ ਬਹੁਤ ਸਾਰੇ ਲੋਕਾਂ ਨੂੰ ਹਮੇਸ਼ਾ ਦੀ ਨੀਂਦ ਸੁਆ ਦਿੱਤਾ।

ਵਿਸ਼ਵ ਵਿਚ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਕਿਹਾ ਜਾਣ ਵਾਲਾ ਅਮਰੀਕਾ ਇਸ ਦੀ ਮਾਰ ਹੇਠ ਸਭ ਤੋਂ ਵਧੇਰੇ ਆਇਆ ਹੈ। ਜਿੱਥੇ ਦੁਨੀਆਂ ਦੇ ਸਭ ਤੋਂ ਵੱਧ ਕਰੋਨਾ ਤੋਂ ਪੌਜੇਟਿਵ ਹੋਏ ਮਰੀਜ ਹਨ। ਅਮਰੀਕਾ ਵੱਲੋਂ ਕ੍ਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਦੇਸ਼ ਅੰਦਰ ਕੋਈ ਵੀ ਤਾਲਾਬੰਦੀ ਨਹੀਂ ਕੀਤੀ ਗਈ। ਜਿੱਥੇ ਹੁਣ ਕਰੋਨਾ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਇਸ ਤੋਂ ਬਾਅਦ ਭਾਰਤ ਦਾ ਨਾਮ ਦੂਜੇ ਨੰਬਰ ਤੇ ਆਉਂਦਾ ਹੈ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਦਿਨ-ਬਦਿਨ ਵਧਦੀ ਜਾ ਰਹੀ ਹੈ।

ਭਾਰਤ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੂਬਿਆਂ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਮਹਾਰਾਸ਼ਟਰ ਦੇ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਕਰ ਉਹਨਾਂ ਦੀ ਚਪੇਟ ਵਿਚ ਆ ਚੁੱਕੇ ਹਨ। ਸਰਕਾਰ ਵੱਲੋਂ ਕਈ ਜਗ੍ਹਾ ਉਪਰ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਅਤੇ ਕਈ ਜਗਾ ਉਪਰ ਤਾਲਾਬੰਦੀ ਵੀ ਕੀਤੀ ਗਈ ਹੈ।

ਉਥੇ ਹੀ ਪੰਜਾਬ ਦੇ ਵਿਚ ਵੀ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ । ਪੰਜਾਬ ਵਿੱਚ ਕਰੋਨਾ ਮਾਮਲਿਆਂ ਬਾਰੇ ਮਿਲ਼ੇ ਆਂਕੜਿਆਂ ਮੁਤਾਬਕ 24 ਘੰਟਿਆਂ ਦੌਰਾਨ 59 ਮੌਤਾਂ ਕੋਰੋਨਾ ਕਾਰਨ ਹੋਈਆਂ ਹਨ। ਇਸ ਤੋਂ ਇਲਾਵਾ 24 ਘੰਟਿਆਂ ਦੌਰਾਨ ਹੀ 2914 ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ।ਸੂਬਾ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।




error: Content is protected !!