=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ CBSE ਸਕੂਲਾਂ ਲਈ ਆਈ ਤਾਜਾ ਵੱਡੀ ਖਬਰ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਜਿਸ ਸਮੇਂ ਤੋਂ ਕਰੋਨਾ ਦੀ ਮਾ-ਰ ਪਈ ਹੈ। ਉਸ ਸਮੇਂ ਤੋਂ ਹੀ ਸਾਰੀ ਦੁਨੀਆਂ ਆਰਥਿਕ ਮੰ-ਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਇਸ ਦਾ ਅਸਰ ਹਰ ਵਰਗ ਉਪਰ ਪਿਆ ਹੈ। ਪਰ ਸਭ ਤੋਂ ਵਧੇਰੇ ਅਸਰ ਵਿਦਿਅਕ ਅਦਾਰਿਆਂ ਉਪਰ ਹੋਇਆ ਹੈ। ਕਿਉਂਕਿ ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਮਾਪਿਆਂ ਵਿਚ ਚਿੰ-ਤਾ ਵੇਖ ਕੇ ਸਰਕਾਰ ਦੇ ਜਾਰੀ ਹੁਕਮਾਂ ਅਨੁਸਾਰ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਗਈ। ਉਥੇ ਹੀ ਬੱਚਿਆਂ ਦੀਆਂ ਫੀਸਾਂ ਨੂੰ ਲੈ ਕੇ ਵੀ ਕਈ ਮਾਮਲੇ ਸਾਹਮਣੇ ਆਏ।

ਇਸ ਦੇ ਚਲਦੇ ਹੋਏ ਹੀ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਤੱਕ ਵੀ ਚਲੇ ਗਈਆਂ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਹੌਲੀ-ਹੌਲੀ ਜ਼ਿੰਦਗੀ ਮੁੜ ਪਟੜੀ ਤੇ ਆ ਰਹੀ ਹੈ। ਹੁਣ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਸਕੂਲਾਂ ਅੰਦਰ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚ-ਪੇ-ਟ ਵਿੱਚ ਵੀ ਆ ਰਹੇ ਹਨ। ਉਥੇ ਹੀ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਚਿੰ-ਤਾ ਵਿੱਚ ਹਨ। ਹੁਣ ਸੀ ਬੀ ਐਸ ਈ ਸਕੂਲਾਂ ਦੇ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਹੀ ਆਦੇਸ਼ ਦਿੱਤੇ ਗਏ ਸਨ , ਕਿ 1 ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ । ਉੱਥੇ ਹੀ ਸੀ ਬੀ ਐਸ ਈ ਸਕੂਲਾਂ ਦੇ ਅਗਲੇ ਸੈਸ਼ਨ ਨੂੰ 1 ਅਪ੍ਰੈਲ ਤੋਂ ਰੈਗੂਲਰ ਕਰਨ ਦਾ ਆਦੇਸ਼ ਲਾਗੂ ਕਰ ਦਿੱਤਾ ਗਿਆ ਹੈ। ਤਾਂ ਜੋ ਬੱਚੇ ਸਕੂਲ ਆ ਕੇ ਆਪਣੀ ਪੜ੍ਹਾਈ ਲਗਾਤਾਰ ਜਾਰੀ ਰੱਖ ਸਕਣ। ਸੀ ਬੀ ਐਸ ਈ ਬੋਰਡ ਵੱਲੋਂ ਸਾਲ 2021-22 ਲਈ ਨਵਾਂ ਸਿਲੇਬਸ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੀ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਕਿਸੇ ਵੀ ਸਲੇਬਸ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ।

ਜਾਰੀ ਕੀਤੇ ਗਏ ਨਵੇਂ ਸਿਲੇਬਸ ਦੇ ਅਨੁਸਾਰ ਹੀ ਬੱਚਿਆਂ ਨੂੰ ਪੂਰਾ ਸਿਲੇਬਸ ਪੜ੍ਹਨਾ ਪਵੇਗਾ। ਨੌਵੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਸਿਲੇਬਸ ਦੇ ਅਨੁਸਾਰ ਹੀ ਪੜ੍ਹਾਈ ਜਾਰੀ ਰੱਖਣੀ ਪਵੇਗੀ। ਵਧੇਰੇ ਜਾਣਕਾਰੀ ਲਈ ਵਿਦਿਆਰਥੀ ਅਧਿਕਾਰਤ ਵੈੱਬਸਾਈਟ cbseacademic.nic.in ਉੱਤੇ ਲੋਗਇਨ ਕਰਕੇ ਆਪਣਾ ਸਲੇਬਸ ਦੇਖ ਸਕਦੇ ਹਨ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੂੰ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਤਾਂ ਜੋ ਪਿਛਲੇ ਸਾਲ ਹੋਈ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਪੂਰਾ ਕੀਤਾ ਜਾ ਸਕੇ।




error: Content is protected !!