=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ – ਹੋਈ ਇਸ ਮਸ਼ਹੂਰ ਐਕਟਰ ਦੀ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਉੱਥੇ ਹੀ ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ
ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ

ਕਰੋਨਾ,ਤੇ ਸ਼ਹੀਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ
ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ 3 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਬੋਲੀਵੁਡ ਨੂੰ ਫਿਰ ਇਕ ਵੱਡਾ ਝਟੱਕਾ ਲੱਗਾ ਹੈ , ਇਸ

ਮਸ਼ਹੂਰ ਐਕਟਰ ਦੀ ਅਚਾਨਕ ਮੌਤ ਹੋਈ ਹੈ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਇਸ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਦੇ ਅੰਦਰ ਬਹੁਤ ਸਾਰੀਆਂ ਖ਼ਾਸ ਸਖ਼ਸੀਅਤਾਂ ਬਹੁਤ ਸਾਰੇ ਕਾਰਨਾਂ ਕਾਰਨ ਇਸ
ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਹੁਣ ਸਾਹਮਣੇ ਆਈ ਦੁੱਖ ਭਰੀ ਖਬਰ ਮੁਤਾਬਕ ਫਿਲਮੀ ਜਗਤ ਦੇ ਮਸ਼ਹੂਰ ਅਦਾਕਾਰ ਤਾਰਿਕ ਸ਼ਾਹ, ਜੋ ਫਿਲਮ ‘ਬਹਾਰ ਆਨੇ ਤਕ, ਮੁੰਬਈ

ਸੈਂਟਰਲ, ਅਹਿਸਾਸ, ਗੁਮਨਾਮ ਹੈ ਕੋਈ’ ਆਦਿ ਫਿਲਮਾਂ ‘ਚ ਆਪਣੇ ਕਿਰਦਾਰਾਂ ਲਈ ਜਾਣੇ ਜਾਂਦੇ ਹਨ, ਉਨ੍ਹਾਂ ਦਾ ਅੱਜ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਅਦਾਕਾਰਾ ਸ਼ੋਮਾ ਆਨੰਦ ਦੇ ਪਤੀ ਸੀ । ਉਹਨਾਂ ਨੂੰ ਬਿਮਾਰ ਹੋਣ ਕਾਰਨ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ, ਜਿੱਥੇ ਉਹ ਜੇਰੇ ਇਲਾਜ ਸਨ ਅਤੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!