=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਵਾਪਰਿਆ ਕਹਿਰ ਪੰਜਾਬ ਚ ਹੋਈ ਇਸ ਲੀਡਰ ਦੀ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਕੋਰੋਨਾ ਕਾਰਨ, ਸੂਬੇ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਲੋਕ ਪਹਿਲਾਂ ਹੀ ਚਿੰਤਾ ਵਿੱਚ ਹਨ ਉਥੇ ਹੀ ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖ਼ਬਰਾਂ ਨੇ ਪੂਰੀ ਦੁਨੀਆ ਨੂੰ ਝੰ-ਜੋ-ੜ ਕੇ ਰੱਖ ਦਿੱਤਾ । ਜਿਸ ਦਾ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ। ਆਏ ਦਿਨ ਹੀ ਸੁਣਨ ਵਿਚ ਮਿਲ ਰਹੀਆਂ ਦੁੱਖ ਭਰੀਆ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ

ਤੱਕ ਅਜਿਹੇ ਹਾਦਸੇ ਸਾਹਮਣੇ ਆਏ ਹਨ,ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ ਜਗਤ , ਧਾਰਮਿਕ ਜਗਤ, ਰਾਜਨੀਤਿਕ ਜਗਤ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ। ਕਿਉਂਕਿ ਇੱਕ ਤੋਂ ਬਾਅਦ ਇੱਕ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਕੁਝ ਲੋਕ ਕਰੋਨਾ

ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਵਾਪਰਿਆ ਕਹਿਰ ਪੰਜਾਬ ਚ ਹੋਈ ਇਸ ਲੀਡਰ ਦੀ ਅਚਾਨਕ ਮੌਤ, ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬ ਵਿਚ ਜਿੱਥੇ ਆਏ ਦਿਨ ਹੀ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ

ਹਨ ਉਥੇ ਹੀ ਅੱਜ ਜਲੰਧਰ ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬਾ ਮਹਿਤ ਪੁਰ ਦੇ ਯੂਥ ਅਕਾਲੀ ਆਗੂ, ਸਹਿਕਾਰੀ ਸਭਾ ਦੇ ਮੈਂਬਰ ਰਣਮੀਤ ਸਿੰਘ ਰਾਣਾ ਭੁੱਲਰ ਦਾ ਅਚਾਨਕ ਦਿਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਖ਼ਬਰ ਸੁਣਦੇ ਸਾਰ ਹੀ ਸਾਰੇ ਇਲਾਕ਼ੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਵੱਖ ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਜਾਣ ਨਾਲ ਇਲਾਕੇ ਵਿੱਚ ਹੋਈ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।




error: Content is protected !!