=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਅਦਾਕਾਰ ਅਕਸ਼ੇ ਕੁਮਾਰ ਬਾਰੇ ਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਕਰੋਨਾ ਨਾ ਦੀ ਬਿਮਾਰੀ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ। ਕਈ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਤੇਜ਼ ਹੁੰਦੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਨੂੰ ਇਸ ਕਰੋਨਾ ਨੇ ਪ੍ਰਭਾਵਿਤ ਕੀਤਾ ਹੈ। ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਤਾਲਾਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਰੋਨਾ ਦਾ ਟੀਕਾਕਰਣ ਸ਼ੁਰੂ ਕੀਤੇ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਵਿਸ਼ਵ ਵਿਚ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਦੇਸ਼ ਅਮਰੀਕਾ ਹੈ, ਜਿਥੇ ਕਰੋਨਾ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਮਰੀਜ਼ ਹਨ।

ਉਸ ਤੋਂ ਬਾਅਦ ਭਾਰਤ ਦੂਜੇ ਨੰਬਰ ਤੇ ਆਉਂਦਾ ਹੈ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਦੇਸ਼ ਅੰਦਰ ਜਿੱਥੇ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਉਥੇ ਹੀ ਮੁੰਬਈ ਦੇ ਵਿਚ ਰਹਿਣ ਵਾਲੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਹੁਣ ਚੋਟੀ ਦੇ ਮਸ਼ਹੂਰ ਅਦਾਕਾਰ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ

ਪ੍ਰਸ਼ੰਸਕ ਕਰ ਰਹੇ ਹਨ ਦੁਆਵਾਂ। ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੇ ਪ੍ਰਭਾਵ ਵਿਚ ਆ ਚੁੱਕੀਆਂ ਹਨ ਉਥੇ ਹੀ ਹੁਣ ਫ਼ਿਲਮੀ ਅਦਾਕਾਰਾ ਵਿੱਚੋ ਇਕ ਫਿਲਮ ਅਭਿਨੇਤਾ ਅਕਸ਼ੈ ਕੁਮਾਰ ਦੇ ਵੀ ਕਰੋਨਾ ਸੰਕ੍ਰਮਿਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਕਰੋਨਾ ਦੀ ਚਪੇਟ ਵਿਚ ਆਏ ਹਨ। ਜਿਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਸੀ ਅਤੇ ਉਸ ਪਿਛੋਂ ਉਹ ਠੀਕ ਹੋ ਚੁੱਕੇ ਹਨ ਅਤੇ ਕੁਝ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਸੀ। ਅਕਸ਼ੈ ਕੁਮਾਰ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਕਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਉਹ ਘਰ ਵਿਚ ਹੀ ਇਕਾਂਤਵਾਸ ਹਨ। ਦੱਸਿਆ ਗਿਆ ਹੈ ਕਿ ਫ਼ਿਲਮੀ ਅਦਾਕਾਰ ਅਕਸ਼ੇ ਕੁਮਾਰ ਇਹਨੀਂ ਦਿਨੀਂ ਆਪਣੀ ਫ਼ਿਲਮ ਦੀ ਸ਼ੂਟਿੰਗ ਵਿਚ ਰੁੱਝੇ ਹੋਏ ਸਨ। ਤੇ ਫਿਲਮ ਨੂੰ ਪੂਰਾ ਕਰਨ ਦੇ ਸਮੇਂ ਹੀ ਕਰੋਨਾ ਨਾਲ ਸੰਕ੍ਰਮਿਤ ਹੋ ਗਏ ਹਨ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆ ਕੀਤੀ ਜਾ ਰਹੀ ਹੈ।ਇਸ ਤੋਂ ਪਹਿਲਾਂ ਆਮਿਰ ਖਾਨ ਵੱਲੋਂ ਵੀ ਕਰੋਨਾ ਸੰਕ੍ਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ।




error: Content is protected !!