=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਰਦੂਲ, ਸ਼ੋਕਤ ਅਲੀ ਅਤੇ ਦਿਲਜਾਨ ਗਾਇਕ ਤੋਂ ਬਾਅਦ ਹੁਣ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਨ ਵਾਲੀ ਇਸ ਹਸਤੀ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆ ਮੰਦਭਾਗੀਆਂ ਖਬਰਾਂ ਨੇ ਸਭ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ, ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਹ ਤਾਂ ਰੱਬ ਹੀ ਜਾਣਦਾ ਹੈ ਕਿ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿ-ਕਾ-ਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਕਰੋਨਾ ਮਹਾਮਾਰੀ ਨੇ ਫਿਰ ਤੋਂ ਪੂਰੀ ਦੁਨੀਆ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ।

ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਹੁਣ ਸਰਦੂਲ ਸਿਕੰਦਰ , ਸ਼ੌਕਤ ਅਲੀ ਅਤੇ ਦਿਲਜਾਨ ਗਾਇਕ ਤੋਂ ਬਾਅਦ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਨ ਵਾਲੀ ਇਸ ਹਸਤੀ ਦੀ ਮੌ-ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਾਹਿਤ ਜਗਤ ਦੇ ਵਿੱਚੋਂ ਵੀ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ।

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਮੈਂਬਰ ਤੇ ਭਾਸ਼ਾ ਵਿਭਾਗ ਪੰਜਾਬ ਦੇ ਸਨਮਾਨਤ ਇੰਗਲੈਂਡ ਦੇ ਇਕ ਸ਼ਹਿਰ ਵਿੱਚ ਵਸਦੇ ਉਘੇ ਪਰਵਾਸੀ ਪੰਜਾਬੀ ਦਰਸ਼ਨ ਧੀਰ ਦਾ ਦਿ-ਹਾਂ-ਤ ਹੋ ਗਿਆ ਹੈ। ਦਰਸ਼ਨ ਧੀਰ ਦੇ ਸਵੈ ਜੀਵਨੀ ਪੂਰਬ ਤੇ ਪੱਛਮ ਦੀ ਕਮਾਈ, ਦੇਸ ਪਰਦੇਸ ਦੇ ਜੀਵਨ ਦੇ ਅਨੁਭਵਾਂ ਨੂੰ ਬਾਖ਼ੂਬੀ ਪੇਸ਼ ਕਰਦੀ ਹੈ। ਉੱਥੇ ਹੀ ਬਹੁਤ ਸਾਰੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਇਨ੍ਹਾਂ ਦੀਆਂ ਰਚਨਾਵਾਂ ਨੂੰ ਅਧਾਰ ਬਣਾ ਕੇ ਆਪਣੀ ਐਮ ਫਿਲ ਅਤੇ ਪੀ ਐਚ ਡੀ ਦੀ ਖੋਜ ਦਾ ਕਾਰਜ ਕੀਤਾ ਹੈ। ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਵੀ ਆਯੋਜਿਤ ਕਰਵਾਈਆ ਗਈਆ ਅੰਤਰ-ਰਾਸ਼ਟਰੀ ਕਾਨਫਰੰਸਾਂ ਵਿਚ ਸ਼ਿਰਕਤ ਕਰਕੇ ਵਡਮੁੱਲੇ ਵਿਚਾਰ ਸਾਂਝੇ ਕਰਦੇ ਰਹੇ ਸਨ।

ਉਹ ਬਰਤਾਨੀਆ ਦੇ ਮੁੱਢਲੇ ਪ੍ਰਵਾਸੀ ਪੰਜਾਬੀ ਲੇਖਕਾਂ ਵਿਚੋਂ ਇਕ ਸਨ। ਉਹਨਾਂ ਨੇ 8 ਕਹਾਣੀ ਸੰਗ੍ਰਹਿ,15 ਨਾਵਲ ਪੰਜਾਬੀ ਸਾਹਿਤ ਦੀ ਝੋਲੀ ਪਾਏ ਹਨ। ਉਨ੍ਹਾਂ ਦੇ ਦਿ-ਹਾਂ-ਤ ਤੇ ਸਾਬਕਾ ਵਾਈਸ-ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਿੰਸਿਪਲ ਡਾਕਟਰ ਅਰਵਿੰਦਰ ਸਿੰਘ, ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਕੋਆਰਡੀਨੇਟਰ ਡਾਕਟਰ ਤਜਿੰਦਰ ਕੌਰ, ਪਰਵਾਸ ਮੈਗਜ਼ੀਨ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਅਤੇ ਹੋਰ ਬਹੁਤ ਸਾਰੀਆਂ ਸ਼ਖਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!