=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

WWE ਰੈਸਲਰ ਤੇ ਅਦਾਕਾਰ ‘ਦ ਰੌਕ’ ਬਾਰੇ ਆਈ ਅਜਿਹੀ ਖਬਰ , ਸਾਰੀ ਦੁਨੀਆਂ ਤੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਅੱਜ ਵੇਖਿਆ ਜਾਵੇ ਤਾਂ ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਨੇ ਆਪਣੇ ਕੰਮ ਦੇ ਜ਼ਰੀਏ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਉਹ ਕੰਮ ਉਨ੍ਹਾਂ ਦੀ ਕਲਾ ਤੇ ਉਨ੍ਹਾਂ ਦੀ ਪੂਜਾ ਹੁੰਦਾ ਹੈ, ਜਿਸ ਦੀ ਬਦੌਲਤ ਉਨਾਂ ਦਾ ਨਾਮ ਦੁਨੀਆਂ ਦੇ ਹਰ ਕੋਨੇ ਵਿੱਚ ਜਾਣਿਆ ਜਾਂਦਾ ਹੈ। ਅਜਿਹੇ ਲੋਕਾਂ ਦੇ ਅਨੇਕਾਂ ਹੀ ਪ੍ਰਸੰਸਕ ਹੁੰਦੇ ਹਨ, ਜੋ ਉਹਨਾਂ ਦੀ ਇੱਕ ਝਲਕ ਦੇਖਣ ਨੂੰ ਤਰਸ ਜਾਂਦੇ ਹਨ। ਦੁਨੀਆਂ ਵਿੱਚ ਅਜਿਹੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਹਨ, ਜਿਨ੍ਹਾਂ ਨੇ ਫਿਲਮ, ਖੇਡ , ਸੰਗੀਤ,ਰਾਜਨੀਤੀ ਤੇ ਹੋਰ ਬਹੁਤ ਸਾਰੇ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ।

ਜੋ ਆਪਣੇ ਪੇਸ਼ੇ ਨੂੰ ਲੈ ਕੇ ਕਦੇ ਚਰਚਾ ਵਿਚ ਰਹਿੰਦੇ ਹਨ, ਤੇ ਕਦੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ, ਆਏ ਦਿਨ ਹੀ ਅਜਿਹੇ ਖਿਡਾਰੀ ਕਿਸੇ ਨਾ ਕਿਸੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਡਬਲਿਊ ਡਬਲਿਊ ਈ ਰੈਸਲਰ ਤੇ ਅਦਾਕਾਰ ਦਾ ਰੌਕ ਬਾਰੇ ਖਬਰ ਸਾਹਮਣੇ ਆਈ ਹੈ, ਜਿਸ ਦੀ ਸਾਰੀ ਦੁਨੀਆ ਤੇ ਚਰਚਾ ਹੋ ਰਹੀ ਹੈ । WWE ਰੈਸਲਰ ਤੇ ਅਦਾਕਾਰ ਦ ਰੌਕ ਦੁਨੀਆਂ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਚੁੱਕੇ ਹਨ। ਦ ਰੌਕ ਜੌਨਸਨ ਵੱਲੋਂ ਹੁਣ ਸਿਆਸਤ ਵਿੱਚ ਕਦਮ ਰੱਖਣ ਦੀ ਯੋਜਨਾ ਬਣਾਈ ਹੈ।

ਜ਼ਿਕਰਯੋਗ ਹੈ ਕਿ ਹੁਣ ਹੋਈਆਂ ਚੋਣਾਂ ਵਿੱਚ ਉਨ੍ਹਾਂ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਦੀ ਹਮਾਇਤ ਕੀਤੀ ਗਈ ਸੀ। ਰੈਸਲਿੰਗ ਦੇ ਨਾਲ ਨਾਲ ਉਹ ਅਦਾਕਾਰੀ ਵਿਚ ਵੀ ਲੋਹਾ ਮਨਵਾ ਚੁੱਕੇ ਹਨ। ਉਹ ਕਈ ਫ਼ਿਲਮਾਂ ਵਿਚ ਨਜ਼ਰ ਆ ਚੁੱਕੇ ਹਨ। ਦੁਨੀਆ ਭਰ ਦੇ ਲੋਕ ਉਨ੍ਹਾਂ ਨੂੰ ਬੇਹੱਦ ਪਸੰਦ ਕਰਦੇ ਹਨ। ਰੌਕ ਜੌਨਸਨ ਦੇ ਇੰਸਟਾਗ੍ਰਾਮ ਤੇ 228 ਮਿਲੀਅਨ ਫਾਲੋਅਰਜ਼ ਹਨ। ਉਨ੍ਹਾਂ ਬਾਰੇ ਕਰਵਾਏ ਗਏ ਇਕ ਸਰਵੇਖਣ ਦੇ ਮੁਤਾਬਕ ਅਮਰੀਕਾ ਦੇ 46 ਫੀਸਦੀ ਲੋਕ ਉਨ੍ਹਾਂ ਨੂੰ ਅਮਰੀਕਾ ਵਿੱਚ ਅਗਲਾ ਰਾਸ਼ਟਰਪਤੀ ਬਣਦੇ ਹੋਏ ਵੇਖਣਾ ਚਾਹੁੰਦੇ ਹਨ।

ਫੋਕਸ ਨਿਊਜ਼ ਦੇ ਅਨੁਸਾਰ ਉਨ੍ਹਾਂ ਕੋਲ ਇਕ ਵੱਡਾ ਸਮਰਥਨ ਹੈ। ਸਰਵੇਖਣ ਤੋਂ ਬਾਅਦ ਵਿੱਚ ਹੀ ਇੰਸਟਾਗ੍ਰਾਮ ਤੇ ਇੱਕ ਪੋਸਟਰ ਸਾਂਝੀ ਕਰਕੇ ਜੌਹਨਸਨ ਵੱਲੋਂ ਆਪਣਾ ਰਿਐਕਸ਼ਨ ਦਿੱਤਾ ਗਿਆ ਹੈ। ਇਸ ਪੋਸਟ ਦੇ ਉੱਪਰ ਲੋਕਾਂ ਵੱਲੋਂ ਵੱਖਰੇ-ਵੱਖਰੇ ਕਮੈਂਟ ਦਿੱਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਜਾਰੀ ਕੀਤੀ ਗਈ ਇਹ ਪੋਸਟ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਗਰ ਮੈਂ ਸਿਆਸਤ ਵਿੱਚ ਆਉਂਦਾ ਹਾਂ ਤਾਂ ਲੋਕਾਂ ਦੀ ਸੇਵਾ ਕਰਨਾ ਮੇਰਾ ਸਨਮਾਨ ਹੋਵੇਗਾ।




error: Content is protected !!