ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੇ ਲੋਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਕਿਉਂਕਿ ਸੂਬੇ ਅੰਦਰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਈ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਉੱਥੇ ਹੀ ਸੂਬੇ ਅੰਦਰ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸੇ ਦੇਸ਼ ਦੇ ਹਾਲਾਤ ਤੇ ਵੀ ਅਸਰ ਪਾਉਂਦੇ ਹਨ। ਵੱਖ ਵੱਖ ਹੋਣ ਵਾਲੇ ਇਨ੍ਹਾਂ ਹਾਦਸਿਆਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ।

ਜਿੱਥੇ ਕੋਰੋਨਾ ਕਾਰਨ ਲੋਕਾਂ ਤੇ ਪ੍ਰ-ਭਾ-ਵ-ਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ, ਸੜਕ ਹਾਦਸੇ ਅਤੇ ਹੋਰ ਬਹੁਤ ਸਾਰੀਆਂ ਖਬਰਾਂ ਆ ਰਹੀਆਂ ਹਨ। ਪੰਜਾਬ ਵਿੱਚ ਇੱਥੇ ਭਿ-ਆ-ਨ-ਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਹਾਹਾਕਾਰ ਕਾਰਨ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਤੋ ਕਣਕ ਦੇ ਖੇਤ ਨੂੰ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਜਿੱਥੇ ਕਿਸਾਨਾਂ ਦੀਆਂ ਕਣਕਾਂ ਪੱਕ ਚੁੱਕੀਆਂ ਹਨ ਅਤੇ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ।

ਉਥੇ ਹੀ ਅਜਿਹੀਆਂ ਵਾਪਰਨ ਵਾਲੀਆ ਘਟਨਾਵਾਂ ਨਾਲ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪਿੰਡ ਵਿੱਚ ਡੇਢ ਏਕੜ ਦੇ ਕਰੀਬ ਕਣਕ ਨੂੰ ਅਚਾਨਕ ਅੱਗ ਲੱਗਣ ਦਾ ਪਤਾ ਲੱਗਦੇ ਹੀ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਵੀ ਅੱਗ ਤੇ ਕਾਬੂ ਪਾਉਣ ਲਈ ਭਾਰੀ ਜੱਦੋ ਜਹਿਦ ਕੀਤੀ ਗਈ। ਪਾਣੀ ਵਾਲੀ ਟੈਂਕੀ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਘਟਨਾ ਵਿੱਚ ਡੇਢ ਏਕੜ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਤੇ ਇਸ ਤੋਂ ਇਲਾਵਾ ਇਕ ਟ੍ਰੈਕਟਰ ਟਰਾਲੀ ਵੀ ਅੱਗ ਦੀ ਲ-ਪੇ-ਟ ਵਿੱਚ ਆ ਗਏ ਹਨ।

ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਿਥੇ ਅੱਗ ਤੇ ਕਾਬੂ ਪਾਇਆ ਗਿਆ ਹੈ ਉਥੇ ਹੀ ਸਾਰੇ ਕਿਸਾਨਾਂ ਵੱਲੋਂ ਇਸ ਘਟਨਾ ਦਾ ਸ਼ਿ-ਕਾ-ਰ ਹੋਏ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਚੰਡੀਗੜ੍ਹ ਦੇ ਮੁੱਖ ਮਾਰਗ ਉੱਪਰ ਤਪਾ ਮੰਡੀ ਵਿੱਚ ਵੀ 40 ਏਕੜ ਦੇ ਕਰੀਬ ਕਣਕ ਦੀ ਚ-ਪੇ-ਟ ਵਿੱਚ ਆਉਣ ਕਾਰਨ ਸੜ ਕੇ ਸੁਆਹ ਹੋ ਗਈ ਹੈ। ਉਥੇ ਵੀ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਅੱਗ ਉਪਰ ਕਾਬੂ ਪਾਇਆ ਗਿਆ। ਇਹ ਘਟਨਾ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਵਾਪਰੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਮਚੀ ਹਾਹਾਕਾਰ ਪਈਆਂ ਭਾਜੜਾਂ – ਤਾਜਾ ਵੱਡੀ ਖਬਰ
ByadminApril 16, 2021Comments Off on ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਮਚੀ ਹਾਹਾਕਾਰ ਪਈਆਂ ਭਾਜੜਾਂ – ਤਾਜਾ ਵੱਡੀ ਖਬਰ
Previous Postਤੋਬਾ ਤੋਬਾ 2 ਸ਼ਰਟਾਂ ਚੋਰੀ ਕਰਨ ਦੇ ਦੋਸ਼ ਵਿਚ 20 ਸਾਲ ਜੇਲ੍ਹ ਕਟ ਕੇ ਬਾਹਰ ਆਇਆ ਇਹ ਵਿਅਕਤੀ – ਦੇਖੋ ਪੂਰੀ ਖਬਰ
Next Postਪੰਜਾਬ ਸਰਕਾਰ ਦੀ ਵਧੀ ਚਿੰਤਾ ਹੁਣ 19 ਅਪ੍ਰੈਲ ਤੋਂ ਇਹਨਾਂ ਵਲੋਂ ਹੋ ਗਿਆ ਇਹ ਵੱਡਾ ਐਲਾਨ