ਆਈ ਤਾਜਾ ਵੱਡੀ ਖਬਰ
ਪੰਜਾਬ ਸੂਬੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਦੇ ਮਿਜ਼ਾਜ਼ ਬਦਲੇ ਹੋਏ ਹੋਣ ਕਾਰਨ ਕਿਸਾਨ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਕਿਉ ਕੇ ਵਿਸਾਖੀ ਦੇ ਮੌਕੇ ਦੇ ਨਾਲ ਹੀ ਕਣਕ ਦੀ ਫ਼ਸਲ ਦੀ ਕ-ਟਾ-ਈ ਸ਼ੁਰੂ ਹੋ ਜਾਦੀ ਹੈ। ਜਿੱਥੇ ਕਿਸਾਨਾਂ ਵੱਲੋਂ ਕਣਕ ਦੀ ਕਟਾਈ ਸ਼ੁਰੂ ਕੀਤੀ ਗਈ ਹੈ ਉਥੇ ਹੀ ਮੌਸਮ ਦੀ ਖਰਾਬੀ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਬਰਸਾਤ ਕਾਰਨ ਲੋਕਾਂ ਨੂੰ ਕਣਕ ਦੀ ਕ-ਟਾ-ਈ ਕਰਨ ਲਈ ਇੰਤਜ਼ਾਰ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ। ਪੰਜਾਬ ਵਿੱਚ ਜਿੱਥੇ ਬਹੁਤ ਸਾਰੀਆਂ ਜਗ੍ਹਾ ਉਪਰ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਸ਼ ਹੋਣ ਦੀਆਂ ਖ਼ਬਰਾਂ ਆ ਰਹੀਆਂ ਸਨ ਉਥੇ ਹੀ ਅੱਜ ਕਈ ਖੇਤਰਾਂ ਵਿਚ ਭਾਰੀ ਬਰਸਾਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆ ਹਨ। ਪੰਜਾਬ ਚ ਇਥੇ ਪਿਆ ਭਾਰੀ ਮੀਂਹ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ, ਇਹੋ ਜਿਹਾ ਹੋਵੇਗਾ ਆਉਣ ਵਾਲਾ ਮੌਸਮ।
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਸਮ ਵਿਚ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ। ਜੋ ਫ਼ਸਲਾਂ ਲਈ ਕਾਫ਼ੀ ਨੁ-ਕ-ਸਾ-ਨ-ਦਾ-ਇ-ਕ ਹੈ। ਮੌਸਮ ਵਿਭਾਗ ਵੱਲੋਂ ਮੌਸਮ ਸਬੰਧੀ ਜਾਣਕਾਰੀ ਮੁਹਈਆ ਕਰਵਾਈ ਗਈ ਸੀ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਬਰਸਾਤ ਹੋ ਸਕਦੀ ਹੈ। ਇਸਦੇ ਚਲਦੇ ਹੋਏ ਹੀ ਅੱਜ ਗੜ੍ਹ ਸ਼ੰਕਰ ਵਿਚ ਭਾਰੀ ਬਰਸਾਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਭਰਵੀਂ ਬਾਰਸ਼ ਹੋਈ ਹੈ ਜਿਸ ਨੇ ਕਿਸਾਨਾਂ ਦੀਆਂ ਆਸਾਂ ‘ਤੇ ਪਾਣੀ ਫੇਰ
ਦਿੱਤਾ ਹੈ। ਕਿਉਂਕਿ ਕਿਸਾਨਾਂ ਵੱਲੋਂ ਕਣਕ ਦੀ ਫਸਲ ਦੀ ਕ-ਟਾ-ਈ ਕੀਤੀ ਜਾ ਰਹੀ ਹੈ ਤੇ ਇਸ ਸਮੇਂ ਵਿਚ ਬਰਸਾਤ ਦਾ ਕਣਕ ਦੇ ਲਈ ਬਹੁਤ ਹੀ ਜ਼ਿਆਦਾ ਨੁ-ਕ-ਸਾ-ਨ ਹੈ। ਅੱਜ ਪਏ ਮੀਂਹ ਨੇ ਕਣਕ ਦੀ ਕ-ਟਾ-ਈ ਨੂੰ ਪ੍ਰਭਾਵਿਤ ਕੀਤਾ ਹੈ। ਅੱਜ ਇੱਥੇ ਗੜ ਸ਼ੰਕਰ ਵਿੱਚ ਹੋਈ ਬਰਸਾਤ ਨੇ ਖੇਤਾਂ ‘ਚ ਖੜ੍ਹੀ ਕਣਕ ਦੀ ਫ਼ਸਲ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਗਈ ਬੋਰਿਆਂ ‘ਚ ਪਾਈ ਕਣਕ ਵੀ ਬਾਰਸ਼ ਨਾਲ ਪ੍ਰਭਾਵਿਤ ਹੋਈ ਹੈ। ਮੌਸਮ ਦੀ ਖਰਾਬੀ ਕਾਰਨ ਕਿਸਾਨ ਭਾਰੀ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਉੱਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਇਸੇ ਤਰ੍ਹਾਂ ਰਹਿਣ ਦੇ ਆਸਾਰ ਵੀ ਦੱਸੇ ਗਏ ਹਨ। ਜਿੱਥੇ ਪੰਜਾਬ ਵਿੱਚ ਭਾਰੀ ਬਦਲਵਾਈ ਅਤੇ ਬਾਰਸ਼ ਹੋ ਸਕਦੀ ਹੈ।
ਤਾਜਾ ਜਾਣਕਾਰੀ