ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨੀਂ ਹੀ ਲੁੱਟ ਖੋਹ ਤੇ ਚੋਰੀਆਂ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੇਸ਼ ਕਰੋਨਾ ਦੇ ਕਾਰਨ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਜਿਹੀਆਂ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਲੋਕਾਂ ਨੂੰ ਹੋਰ ਝੰਜੋੜ ਕੇ ਰੱਖ ਦਿੰਦੀਆਂ ਹਨ। ਸਿਆਣਿਆਂ ਵੱਲੋਂ ਕਿਹਾ ਜਾਂਦਾ ਹੈ ਕਿ ਲਾਲਚ ਬੁਰੀ ਬਲਾ ਹੁੰਦੀ ਹੈ। ਜੋ ਵੀ ਇਨਸਾਨ ਇਸ ਦੇ ਮਾਇਆ ਜਾਲ ਵਿੱਚ ਫਸ ਜਾਂਦਾ ਹੈ ਉਸ ਨੂੰ ਬੁਰੇ ਦਿਨਾਂ ਦਾ ਅੰਜਾਮ ਭੁਗਤਣਾ ਹੀ ਪੈਂਦਾ ਹੈ।

ਲਾਲਚ ਵਿੱਚ ਫਸਿਆ ਹੋਇਆ ਇਨਸਾਨ ਕਈ ਤਰ੍ਹਾਂ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰ-ਜ਼ਾ-ਮ ਦਿੰਦਾ ਹੈ। ਇਨ੍ਹਾਂ ਗਤੀਵਿਧੀਆਂ ਦੇ ਜ਼ਰੀਏ ਉਹ ਖੁਦ ਨੂੰ ਜਲਦੀ ਅਮੀਰ ਹੋਣ ਦੇ ਸੁਪਨੇ ਵਿੱਚ ਸੰਜੋਅ ਲੈਂਦਾ ਹੈ ਅਤੇ ਇਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਉਸ ਵੱਲੋਂ ਚੁੱਕੇ ਗਏ ਕਦਮ ਉਸ ਇਨਸਾਨ ਨੂੰ ਜੇਲ੍ਹ ਦਾ ਰਸਤਾ ਦਿਖਾ ਦਿੰਦੇ। ਜਲਦੀ ਅਮੀਰ ਹੋਣ ਦੇ ਚੱਕਰ ਵਿਚ ਲੋਕਾਂ ਵੱਲੋਂ ਮਹਿੰਗੀਆਂ ਚੀਜ਼ਾਂ ਦੀ ਸ-ਮੱ-ਗ-ਲਿੰ-ਗ ਵੀ ਕੀਤੀ ਜਾਂਦੀ ਹੈ।

ਪਰ ਇਨ੍ਹਾਂ ਵਿਚੋਂ ਜ਼ਿਆਦਾਤਰ ਲੋਕ ਫੜੇ ਜਾਂਦੇ ਹਨ ਅਤੇ ਹੁਣ ਇੱਕ ਅਜਿਹੀ ਹੀ ਘਟਨਾ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਉਪਰ ਵਾਪਰੀ। ਜਿੱਥੇ ਇਕ ਸ਼ਾਹਜਾਹ ਤੋਂ ਅੰਮ੍ਰਿਤਸਰ ਆਣ ਪੁੱਜੀ ਫਲਾਈਟ 6 ਓ 8451 ਦੇ ਵਿੱਚੋਂ ਇਕ ਯਾਤਰੀ ਕੋਲੋਂ ਸੋਨਾ ਬਰਾਮਦ ਕੀਤਾ ਗਿਆ ਜਿਸ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਉਪਰ ਆਪਣੀ ਸੇਵਾ ਨਿਭਾਅ ਰਹੇ ਕਸਟਮ ਵਿਭਾਗ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸ਼ਾਹਜਾਹ ਤੋਂ ਅੰਮ੍ਰਿਤਸਰ ਦੀ ਇਕ ਫਲਾਈਟ ਵਿੱਚ ਇੱਥੇ ਪੁੱਜੇ ਯਾਤਰੀ ਕੋਲੋ ਸੂਚਨਾ ਦੇ ਆਧਾਰ ਤੇ ਤਲਾਸ਼ੀ ਦੌਰਾਨ 4 ਸੋਨੇ ਦੇ ਕੜੇ ਅਤੇ 2 ਚੈਨੀਆਂ ਦੇ ਰੂਪ ਵਿਚ ਸੋਨਾ ਉਸ ਯਾਤਰੀ ਕੋਲੋਂ ਬਰਾਮਦ ਕੀਤਾ ਗਿਆ ਹੈ।

ਰੋਜ਼ਾਨਾ ਰੁਟੀਨ ਦੇ ਆਧਾਰ ‘ਤੇ ਜਦੋਂ ਉਹ ਯਾਤਰੀਆਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਉਨ੍ਹਾਂ ਵਲੋਂ ਇੱਕ ਯਾਤਰੀ ਦੇ ਕੋਲੋਂ 1848 ਗਰਾਮ ਸੋਨਾ ਬਰਾਮਦ ਕੀਤਾ ਗਿਆ। ਜਿਸ ਦੀ ਬਾਜ਼ਾਰ ਦੇ ਵਿੱਚ ਕੀਮਤ ਲੱਖ ਰੁਪਏ ਦੱਸੀ ਜਾ ਰਹੀ ਹੈ। ਪਰ ਆਪਣੀ ਡਿਊਟੀ ਨੂੰ ਪੂਰੀ ਮੁਸਤੈਦੀ ਨਾਲ ਨਿਭਾ ਰਹੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸ-ਮੱ-ਗ-ਲਿੰ-ਗ ਕੀਤੇ ਜਾ ਰਹੇ ਸੋਨੇ ਨੂੰ ਬਰਾਮਦ ਕਰ ਲਿਆ।


ਤਾਜਾ ਜਾਣਕਾਰੀ
ਅੰਮ੍ਰਿਤਸਰ ਏਅਰਪੋਰਟ ਤੇ ਰਾਤ 9 ਵਜੇ ਆਈ ਇੰਟਰਨੈਸ਼ਨਲ ਫਲਾਈਟ ਤੋਂ ਆਈ ਇਹ ਵੱਡੀ ਖਬਰ
ByadminApril 17, 2021Comments Off on ਅੰਮ੍ਰਿਤਸਰ ਏਅਰਪੋਰਟ ਤੇ ਰਾਤ 9 ਵਜੇ ਆਈ ਇੰਟਰਨੈਸ਼ਨਲ ਫਲਾਈਟ ਤੋਂ ਆਈ ਇਹ ਵੱਡੀ ਖਬਰ
Previous Postਕੋਰੋਨਾ ਕਹਿਰ : ਪੰਜਾਬ ਚ ਹੁਣ ਸਰਕਾਰ ਨੇ ਇਥੇ ਸ਼ੁਰੂ ਕੀਤਾ ਇਹ ਕੰਮ – ਤਾਜਾ ਵੱਡੀ ਖਬਰ
Next Postਇਸ ਮਸ਼ਹੂਰ ਅਦਾਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ
